ਸੋਪੋਰ ਚ ਬੱਸ ਸਟੈਂਡ ਕੋਲ ਅੱਤਵਾਦੀਆਂ ਨੇ ਕੀਤਾ ਗ੍ਰਨੇਡ ਹਮਲਾ, 15 ਜ਼ਖਮੀ
ਜੰਮੂ-ਕਸ਼ਮੀਰ ਦੇ ਸੋਪੋਰ ‘ਚ ਅੱਜ ਯਾਨੀ ਸੋਮਵਾਰ ਨੂੰ ਅੱਤਵਾਦੀਆਂ ਨੇ ਬੱਸ ਸਟੈਂਡ ‘ਤੇ ਗ੍ਰਨੇਡ ਹਮਲਾ ਕਰ ਦਿੱਤਾ। ਇਸ ਹਮਲੇ ‘ਚ 15 ਲੋਕ ਜ਼ਖਮੀ ਹੋ ਗਏ ਹਨ। ਜ਼ਖਮੀਆਂ ‘ਚੋਂ 6 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅੱਤਵਾਦੀਆਂ ਨੇ ਸੋਪੋਰ ਦੇ ਭੀੜ ਭਰੇ ਬੱਸ ਸਟੈਂਡ ਨੂੰ ਨਿਸ਼ਾਨਾ ਬਣਾ ਕੇ ਲੋਕਾਂ ‘ਤੇ ਗ੍ਰਨੇਡ ਹਮਲਾ ਕਰ ਕੇ ਡਰ […]




