June 21, 2026

ਮੁੱਖ ਮੰਤਰੀ ਵੱਲੋਂ ਲੋਕਾਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਤਿਉਹਾਰ ਨੂੰ ਵਾਤਾਵਰਣ ਪੱਖੀ ਹੋ ਕੇ ਮਨਾਉਣ ਦਾ ਸੱਦਾ; ਪਰਾਲੀ ਨਾ ਸਾੜਨ ਦੀ ਵੀ ਕੀਤੀ ਅਪੀਲ ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਆਸ ਪ੍ਰਗਟਾਈ ਕਿ ਸੂਬਾ ਵਾਸੀ ਇਹ ਤਿਉਹਾਰ ਵਾਤਾਵਰਣ ਪੱਖੀ ਹੋ ਕੇ ਮਨਾਉਣਗੇ ਅਤੇ ਇਹ ਪਵਿੱਤਰ ਦਿਹਾੜਾ ਹਰੇਕ ਲਈ ਤਰੱਕੀ […]

ਸਪੀਕਰ ਵੱਲੋਂ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਵਧਾਈ

ਚੰਡੀਗੜ੍ਹ – ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ.ਸਿੰਘ ਨੇ ਅੱਜ ਦੀਵਾਲੀ ਅਤੇ ਬੰਦੀ ਛੋੜ ਦਿਵਸ ਸਬੰਧੀ ਦੁਨੀਆਂ ਭਰ ਵਿੱਚ ਰਹਿੰਦੇ ਸਾਰੇ ਪੰਜਾਬੀਆਂ ਨੂੰ ਦਿਲੋਂ ਵਧਾਈ ਦਿੱਤੀ ਹੈ।ਸਪੀਕਰ ਰਾਣਾ ਕੇ.ਪੀ. ਸਿੰਘ ਨੇ ਆਪਣੇ ਸੰਦੇਸ਼ ਵਿੱਚ ਕਿਹਾ ਕਿ ਇਹ ਤਿਉਹਾਰ ਝੂਠ ‘ਤੇ ਸੱਚ, ਅਧਰਮ ‘ਤੇ ਧਰਮ ਅਤੇ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ […]

ਅੰਤਰਰਾਸ਼ਟਰੀ ਨਗਰ ਕੀਰਤਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਲੁਧਿਆਣਾ ਤੋਂ ਗੁਰਦੁਆਰਾ ਟਾਹਲੀਆਣਾ ਸਾਹਿਬ ਰਾਏਕੋਟ ਲਈ ਰਵਾਨਾ ਹੋਇਆ। ਖ਼ਾਲਸਈ ਜੈਕਾਰਿਆਂ ਅਤੇ ਨਗਾਰਿਆਂ ਦੀ ਗੂੰਜ ਵਿਚ ਇਥੋਂ ਨਗਰ ਕੀਰਤਨ ਦੀ ਰਵਾਨਗੀ ਹੋਈ। ਇਸ ਮੌਕੇ […]