ਗੁਰੂ ਘਰ ਦੇ ਸ਼ਰਧਾਲੂ ਪਰਿਵਾਰ ਵੱਲੋਂ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਰਸਦਾਂ ਭੇਟ
ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਵਿਖੇ ਗੁਰੂ ਘਰ ਦੇ ਸ਼ਰਧਾਲੂ ਸ. ਗੁਰਜਿੰਦਰ ਸਿੰਘ ਢਿੱਲੋਂ ਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਰਸਦਾਂ ਭੇਟ ਕੀਤੀਆਂ ਗਈਆਂ। ਦੱਸਣਯੋਗ ਹੈ ਕਿ ਅੰਮ੍ਰਿਤਸਰ ਦੇ ਸੰਧੂ ਐਵਨਿਊ ਛੇਹਰਟਾ ਦੇ ਵਸਨੀਕ ਢਿੱਲੋਂ ਪਰਿਵਾਰ ਹਰ ਸਾਲ ਗੁਰੂ ਸਾਹਿਬ ਦੇ ਪਾਵਨ ਦਰਬਾਰ ਵਿਖੇ ਆਪਣੇ ਦਸਵੰਧ ਵਿੱਚੋਂ ਸੇਵਾ ਕਰਦੇ […]




