June 21, 2026

ਡੋਨਲਡ ਟਰੰਪ ਨੇ ਦਿੱਤੀ ਦੀਵਾਲੀ ਦੀ ਵਧਾਈ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਿੰਦੂ, ਜੈਨ, ਸਿੱਖ ਅਤੇ ਬੋਧੀ ਭਾਈਚਾਰੇ ਦੇ ਲੋਕਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਰੋਸ਼ਨੀਆਂ ਦਾ ਇਹ ਤਿਉਹਾਰ ਅਮਰੀਕਾ ਵਿੱਚ ਸਭ ਲਈ ਧਾਰਮਿਕ ਆਜ਼ਾਦੀ ਦੀ ਮਹੱਤਤਾ ਨੂੰ ਦਰਸਾਉਂਦਾ ਹੈ। ਟਰੰਪ ਵੱਲੋਂ ਓਵਲ ਦਫ਼ਤਰ ਵਿੱਚ ਇੱਕ ਸੰਖੇਪ ਸਮਾਗਮ ਦੌਰਾਨ ਭਾਰਤੀ-ਅਮਰੀਕੀਆਂ ਦੇ ਇੱਕ ਛੋਟੇ ਸਮੂਹ ਨਾਲ […]

ਵਿਦੇਸ਼ ਜਾਣ ਸਬੰਧੀ ਪਟੀਸ਼ਨ ਬਖਸ਼ੀ ਨੇ ਵਾਪਸ ਲਈ

ਨਵੀਂ ਦਿੱਲੀ – ਮੈਕਡੌਨਲਡ’ਜ਼ ਇੰਡੀਆ ਤੋਂ ਬੇਮੁੱਖ ਹੋਏ ਭਾਈਵਾਲ ਵਿਕਰਮ ਬਖ਼ਸ਼ੀ ਨੇ ਨੈਸ਼ਨਲ ਕੰਪਨੀ ਲਾਅ ਐਪੀਲੇਟ ਟ੍ਰਿਬਿਊਨਲ (ਐੱਨਸੀਐੱਲਏਟੀ) ਤੋਂ ਵਿਦੇਸ਼ ਯਾਤਰਾ ਲਈ ਇਜਾਜ਼ਤ ਮੰਗਦੀ ਪਟੀਸ਼ਨ ਵਾਪਸ ਲੈ ਲਈ ਹੈ। ਟ੍ਰਿਬਿਊਨਲ ਦੇ ਚੇਅਰਪਰਸਨ ਜਸਟਿਸ ਐੱਸ.ਜੇ.ਮੁਖੋਪਾਧਿਆਏ ਦੀ ਅਗਵਾਈ ਵਾਲੇ ਦੋ ਮੈਂਬਰੀ ਬੈਂਚ ਨੇ ਹਾਲਾਂਕਿ ਬਖ਼ਸ਼ੀ ਦੀ ਪਤਨੀ ਮਧੁਰਿਮਾ ਬਖ਼ਸ਼ੀ ਨੂੰ ਇਕ ਪਰਿਵਾਰਕ ਸਮਾਗਮ ਲਈ ਥਾਈਲੈਂਡ ਜਾਣ ਤੇ […]

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਅੱਗ ਲੱਗਣ ਕਾਰਨ 2 ਲੱਖ ਪਰਿਵਾਰ ਪ੍ਰਭਾਵਿਤ

ਵਾਸ਼ਿੰਗਟਨ – ਦੱਖਣੀ ਕੈਲੀਫੋਰਨੀਆ ਵਿਚ ਵੀਰਵਾਰ ਦੁਪਹਿਰ ਜੰਗਲੀ ਝਾੜੀਆਂ ਵਿਚ ਅਚਾਨਕ ਅੱਗ ਲੱਗ ਗਈ| ਅੱਗ ਲੱਗਣ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਕਰੀਬ 2 ਲੱਖ ਪਰਿਵਾਰਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈ ਰਿਹਾ ਹੈ| ਅੱਗ ਨੂੰ ਤੇਜ਼ੀ ਨਾਲ ਫੈਲਦਾ ਦੇਖ ਅਧਿਕਾਰੀਆਂ ਨੇ ਲੋਕਾਂ ਨੂੰ ਸੁਰੱਖਿਅਤ ਜਗ੍ਹਾ ਤੇ ਜਾਣ […]