May 7, 2026

ਜੇਕਰ ਭਾਰਤ-ਪਾਕਿ ਚਾਹੁਣ ਤਾਂ ਵਿਚੋਲਗੀ ਲਈ ਤਿਆਰ ਹਨ ਟਰੰਪ : ਅਮਰੀਕਾ

ਵਾਸ਼ਿੰਗਟਨ – ਅਮਰੀਕੀ ਪ੍ਰਸ਼ਾਸਨ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ ਹੈ ਕਿ ਜੇਕਰ ਭਾਰਤ ਅਤੇ ਪਾਕਿਸਤਾਨ ਚਾਹੁਣ ਤਾਂ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਕਸ਼ਮੀਰ ਮੁੱਦੇ ਤੇ ਵਿਚੋਲਗੀ ਲਈ ਤਿਆਰ ਹਨ| ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਨੇ ਇਹ ਵੀ ਦੁਹਰਾਇਆ ਕਿ ਸ਼ਾਂਤੀ ਵਰਤਾ ਪਾਕਿਸਤਾਨ ਤੇ ਨਿਰਭਰ ਕਰਦੀ ਹੈ, ਜਿਸ ਨੂੰ ਅੱਤਵਾਦੀ ਸਮੂਹਾਂ ਦੇ ਵਿਰੁੱਧ ਲਗਾਤਾਰ ਅਤੇ ਵਾਪਸੀ ਯੋਗ […]

ਦਿੱਲੀ ਸਰਕਾਰ ਵਲੋਂ ਜੇ. ਐਨ. ਯੂ ਕੇਸ ਵਿੱਚ ਕਨ੍ਹਈਆ ਵਿਰੁੱਧ ਮੁਕੱਦਮਾ ਚਲਾਉਣ ਤੋਂ ਇਨਕਾਰ ਦੀ

ਨਵੀਂ ਦਿੱਲੀ – ਜੇ. ਐਨ. ਯੂ. ਦੇਸ਼ਧ੍ਰੋਹ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਸਰਕਾਰੀ ਵਕੀਲ ਨੇ ਪਟਿਆਲਾ ਹਾਊਸ ਕੋਰਟ ਵਿੱਚ ਜਾਣਕਾਰੀ ਦਿੱਤੀ ਕਿ ਦਿੱਲੀ ਸਰਕਾਰ ਤੋਂ ਹੁਣ ਵੀ ਕਨ੍ਹਈਆ ਵਿਰੁੱਧ ਦੇਸ਼ਧ੍ਰੋਹ ਦਾ ਮੁਕੱਦਮਾ ਚਲਾਉਣ ਦੀ ਮਨਜ਼ੂਰੀ ਨਹੀਂ ਮਿਲੀ ਹੈ| ਇਸ ਤੋਂ ਬਾਅਦ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਨੂੰ 11 ਦਸੰਬਰ ਤੱਕ ਲਈ ਟਾਲ ਦਿੱਤਾ ਹੈ| […]

ਮੱਧ ਪ੍ਰਦੇਸ਼ ਵਿੱਚ ਸਿਲੰਡਰ ਫਟਣ ਨਾਲ ਇਕ ਹੀ ਪਰਿਵਾਰ ਦੇ 3 ਮੈਂਬਰਾਂ ਦੀ ਮੌਤ

ਗਵਾਲੀਅਰ – ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਸਿਲੰਡਰ ਫਟਣ ਨਾਲ ਧਮਾਕਾ ਹੋ ਗਿਆ| ਜਿਸ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ ਅਤੇ 6 ਵਿਅਕਤੀ ਜ਼ਖਮੀ ਹੋ ਗਏ ਹਨ| ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ| ਜਿਕਰਯੋਗ ਹੈ ਕਿ ਇਹ ਘਟਨਾ ਚੀਨੋਰ ਥਾਣਾ ਖੇਤਰ ਦੇ ਨੋਨ ਦੀ ਸਰਾਏ ਪਿੰਡ ਦੀ ਹੈ| ਘਰ […]