May 7, 2026

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜਦੀ ਸੰਗਤ ਲਈ ਵਾਸ਼ਰੂਮ ਬਲਾਕ ਦੀ ਆਰੰਭਤਾ

ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਰਾਇਲ ਕਿੰਗ ਫਾਊਂਡੇਸ਼ਨ ਵੱਲੋਂ ਕਰਵਾਈ ਗਈ ਹੈ ਸੇਵਾ ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁੱਜਦੀ ਸੰਗਤ ਲਈ ਸੂਚਨਾ ਕੇਂਦਰ ਦੇ ਨਜ਼ਦੀਕ ਵਾਸ਼ਰੂਮ ਬਲਾਕ ਨੂੰ ਨਵੀਨੀਕਰਨ ਉਪਰੰਤ ਸੰਗਤ ਲਈ ਖੋਲ੍ਹ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਵੀਨੀਕਰਨ ਦੀ ਇਹ ਸੇਵਾ ਰਾਇਲ ਕਿੰਗ ਸੇਵਾ ਫਾਊਂਡੇਸ਼ਨ ਟਰੱਸਟ ਨੂੰ […]

ਸੂਬੇ ਵਿੱਚ 67.05 ਲੱਖ ਮੀਟਿ੍ਰਕ ਟਨ ਝੋਨੇ ਦੀ ਹੋਈ ਖ਼ਰੀਦ

92.55 ਫੀਸਦ ਝੋਨੇ ਦੀ ਲਿਫਟਿੰਗ ਮੁਕੰਮਲ ਚੰਡੀਗੜ – ਪੰਜਾਬ ਵਿੱਚ 24 ਅਕਤੂਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 6704838 ਮੀਟਿ੍ਰਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ ਜਦੋਂ ਕਿ ਸਰਕਾਰ ਵੱਲੋਂ 453697ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦਾ ਲਾਭ ਦਿੰਦਿਆਂ ਆੜਤੀਆਂ/ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ 6781.60 ਕਰੋੜ ਰੁਪਏ ਦੀ ਰਾਸ਼ੀ ਟਰਾਂਸਫਰ ਕੀਤੀ ਜਾ […]

ਫੂਡ ਸੇਫਟੀ ਟੀਮਾਂ ਵਲੋਂ ਕੋਲਡ ਸਟੋਰਾਂ ਅਤੇ ਰੇਲਵੇ ਸਟੇਸ਼ਨਾਂ ਦੀ ਜਾਂਚ

ਚੰਡੀਗੜ੍ਹ – ਸੂਬੇ ਵਿਚ ਘਟੀਆ ਮਿਆਰ ਦੇ ਖੋਏ ਨੂੰ ਚੋਰੀ-ਛਿਪੇ ਲਿਆਉਣ ਦੀ ਕੋਸ਼ਿਸ਼ ਕਰ ਰਹੇ ਫੂਡ ਬਿਜ਼ਨਸ ਓਪਰੇਟਰਾਂ ’ਤੇ ਨਕੇਲ ਕੱਸਦਿਆਂ ਫੂਡ ਸੇਫਟੀ ਅਧਿਕਾਰੀਆਂ ਨੂੰ ਰੇਲਵੇ ਸਟੇਸ਼ਨਾਂ, ਅੰਤਰ-ਰਾਜੀ ਬੱਸਾਂ, ਟਰੱਕਾਂ ਅਤੇ ਕੋਲਡ ਸਟੋਰਾਂ ’ਤੇ ਤਿੱਖੀ ਨਜ਼ਰ ਰੱਖਣ ਦੀ ਹਦਾਇਤ ਕੀਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਖੁਰਾਕ ਅਤੇ ਡਰੱਗ ਪ੍ਰਬੰਧਕ ਕਮਿਸ਼ਨਰ ਸ. ਕਾਹਨ ਸਿੰਘ ਪੰਨੂੰ […]