May 7, 2026

ਭਾਰਤ ਅਤੇ ਪਾਕਿਸਤਾਨ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਮਝੌਤੇ ‘ਤੇ ਦਸਤਖ਼ਤ

ਦਰਸ਼ਨਾਂ ਲਈ 9 ਨਵੰਬਰ ਤੋਂ ਜਾ ਸਕੇਗੀ ਸੰਗਤ ਡੇਰਾ ਬਾਬਾ ਨਾਨਕ – ਭਾਰਤ ਨੇ ਅੱਜ ਡੇਰਾ ਬਾਬਾ ਨਾਨਕ, ਅੰਤਰਰਾਸ਼ਟਰੀ ਸਰਹੱਦ ਦੇ ਜ਼ੀਰੋ ਪੁਆਇੰਟ ਵਿਖੇ ਕਰਤਾਰਪੁਰ ਸਾਹਿਬ ਲਾਂਘੇ ਨੂੰ ਚਾਲੂ ਕਰਨ ਲਈ ਤੌਰ-ਤਰੀਕਿਆਂ ਬਾਰੇ ਪਾਕਿਸਤਾਨ ਨਾਲ ਇਕ ਸਮਝੌਤੇ ਉੱਤੇ ਦਸਤਖਤ ਕੀਤੇ।ਵਿਦੇਸ਼ ਮੰਤਰਾਲਾ, ਰੱਖਿਆ ਮੰਤਰਾਲਾ ਅਤੇ ਗ੍ਰਿਹ ਮੰਤਰਾਲਾ ਦੇ ਅਧਿਕਾਰੀਆਂ ਤੋਂ ਇਲਾਵਾ ਪੰਜਾਬ ਸਰਕਾਰ ਦੇ ਅਧਿਕਾਰੀ ਦਸਤਖਤ […]

ਮਹਾਰਾਸ਼ਟਰ ‘ਚ ਭਾਜਪਾ–ਸ਼ਿਵ ਸੈਨਾ ਗਠਜੋੜ ਦੀ ਜਿੱਤ

ਹਰਿਆਣਾ ‘ਚ ਕਿਸੇ ਨੂੰ ਨਹੀਂ ਬਹੁਮਤ ਨਵੀਂ ਦਿੱਲੀ – ਮਹਾਰਾਸ਼ਟਰ ਦੀਆਂ 288 ਵਿਧਾਨ ਸਭਾ ਸੀਟਾਂ ਲਈ ਪਈਆਂ ਜਿਸ ਵਿੱਚ ਭਾਜਪਾ ਅਤੇ ਸ਼ਿਵ ਸੈਨਾ ਦੇ ਗਠਜੋੜ ਨੇ 158 ਸੀਟਾਂ ‘ਤੇ ਜਿੱਤ ਪ੍ਰਾਪਤ ਕੀਤੀ ਹੈ। ਜਦੋਂ ਕਿ ਦੂਜੇ ਪਾਸੇ ਹਰਿਆਣਾ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦੇ ਅੰਕੜਿਆਂ ਨਾਲ ਭਾਜਪਾ ਦੀ ਚਿੰਤਾ ਵਧੀ ਹੈ। ਹਰਿਆਣਾ ‘ਚ ਕਿਸੇ ਵੀ […]

ਵਾਹਿਗੁਰੂ ਸਿਮਰਨ ਦੇ ਮਹੱਤਵ ਸਬੰਧੀ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਕੈਲੰਡਰ ਭਾਈ ਲੌਂਗੋਵਾਲ ਨੇ ਕੀਤਾ ਜਾਰੀ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਘਰ ਦੇ ਸ਼ਰਧਾਲੂ ਭਾਈ ਰੇਸ਼ਮ ਸਿੰਘ ਵੱਲੋਂ ਤਿਆਰ ਕੀਤਾ ਵਾਹਿਗੁਰੂ ਸਿਮਰਨ ਦੇ ਮਹੱਤਵ ਨੂੰ ਉਜਾਗਰ ਕਰਦਾ ਇਕ ਵਿਸ਼ੇਸ਼ ਕੈਲੰਡਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਜਾਰੀ ਕੀਤਾ। ਇਸ ਮੌਕੇ ਭਾਈ ਰੇਸ਼ਮ ਸਿੰਘ ਨੇ ਕੈਲੰਡਰ ਦੀ ਕਾਪੀ […]