July 11, 2026

ਸੰਗੀਤ ਦੀ ਦੁਨੀਆ ਦਾ ਚਮਕਦਾ ਸਿਤਾਰਾ ਕੀ ਬੋਰਡ ਪਲੇਅਰ ‘ਗੁਰਮੇਲ ਸਿੰਘ’

ਪੰਜਾਬੀ ਸੰਗੀਤ ਦੇ ਦਿਨੋਂ-ਦਿਨ ਵਿਸ਼ਾਲ ਹੁੰਦੇ ਜਾ ਰਹੇ ਘੇਰੇ ਵਿੱਚ ਰੋਜਾਨਾ ਬਹੁਤ ਸਾਰੇ ਕਲਾਕਾਰਾ ਦੀ ਆਮਦ ਹੁੰਦੀ ਹੈ। ਜਿੰਨਾ ਵਿੱਚੋਂ ਕੁੱਝ ਮਿਹਨਤੀ, ਲਗਨ ਅਤੇ ਤਪੱਸਿਆ ਦੀ ਬਦੌਲਤ ਇਸ ਖੇਤਰ ਵਿੱਚ ਚੰਗਾ ਨਾਮਣਾ ਖੱਟ ਰਹੇ ਹਨ। ਇਸ ਦੌੜ ਵਿੱਚ ਨਿਸਚੈ ਹੀ ਕਾਮਯਾਬੀ ਸਿਰਫ ਉਨਾਂ ਲੋਕਾਂ ਨੂੰ ਨਸੀਬ ਹੁੰਦੀ ਹੈ ਜਿੰਨਾ ਦੇ ਪੱਲੇ ਕੁੱਝ ਹੋਵੇ। ਮਿਹਨਤ, ਲਗਨ […]

‘ਲਾਡੋ 2019’ ਮੇਲਾ ਪੂਰੇ ਉਤਸ਼ਾਹ ਨਾਲ ਸਮਾਪਤ

‘ਲਾਡੋ ਮੇਲਾ’ ਸਾਲ ’ਚ ਦੋ ਵਾਰ ਕਰਵਾਇਆ ਜਾਵੇਗਾ:- ਰਾਜੀ ਪੀ. ਸ੍ਰੀਵਾਸਤਵ ਚੰਡੀਗੜ – ਪੰਜਾਬ ਸਰਕਾਰ ਨੇ ਦੋ ਰੋਜ਼ਾ ‘ਲਾਡੋ-2019’ ਮੇਲੇ ਦੀ ਉਤਸ਼ਾਹਜਨਕ ਸਫ਼ਲਤਾ ਤੋਂ ਬਾਅਦ ਇਹ ਮੇਲਾ ਸਾਲ ਵਿੱਚ ਦੋ ਵਾਰ ਕਰਾਉਣ ਦਾ ਐਲਨ ਕੀਤਾ ਹੈ।ਸਥਾਨਿਕ ਕਿਸਾਨ ਭਵਨ ਵਿਖੇ ਇਸ ਮੇਲੇ ਦੇ ਦੂਜੇ ਅਤੇ ਅਖਰੀ ਦਿਨ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੀ ਪ੍ਰਮੁੱਖ […]

ਪੰਜਾਬ ਸਰਕਾਰ ਵੱਲੋਂ ਖੋਜ ਅਤੇ ਨਵੀਨਤਾ ਨੂੰ ਹੁਲਾਰਾ ਦੇਣ ਲਈ ਉਦਯੋਗਿਕ ਐਸੋਸੀਏਸ਼ਨਾਂ ਅਤੇ ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਨਾਲ ਸਮਝੌਤਾ ਸਹੀਬੱਧ

ਚੰਡੀਗੜ – ਸੂਬੇ ਵਿੱਚ ਖੋਜ ਅਤੇ ਨਵੀਨਤਾ ਨੂੰ ਹੋਰ ਹੁਲਾਰਾ ਦੇਣ ਲਈ, ਵਿਗਿਆਨ, ਤਕਨਾਲੋਜੀ ਅਤੇ ਵਾਤਾਵਰਣ ਵਿਭਾਗ, ਪੰਜਾਬ ਵੱਲੋਂ ਸਾਂਝੇ ਯਤਨਾਂ ਸਦਕਾ ਗੁਰੂ ਨਾਨਕ ਦੇਵ ਇੰਜੀਨੀਅਰਿੰਗ ਕਾਲਜ (ਜੀ.ਐਨ.ਡੀ.ਈ.ਸੀ.), ਲੁਧਿਆਣਾ ਅਤੇ ਸੈਨੇਟਰੀ ਫਿਟਿੰਗ ਕਲੱਸਟਰ, ਸਟੀਲ ਰੀ-ਰੋਲਿੰਗ ਮਿੱਲ ਅਤੇ ਸਿਲਾਈ ਮਸ਼ੀਨ ਅਤੇ ਪੁਰਜ਼ਿਆਂ ਦੇ ਉਤਪਾਦਕਾਂ ਦੀਆਂ ਪ੍ਰਮੁੱਖ ਉਦਯੋਗਿਕ ਐਸੋਸੀੲਸ਼ਨਾਂ ਨਾਲ ਸਮਝੌਤਾ (ਐਮ.ਓ.ਯੂ.) ਸਹੀਬੱਧ ਕੀਤਾ ਗਿਆ ਹੈ।ਇਹ ਸਮਝੌਤਾ […]