ਦਿੱਲੀ ਦੇ ਇੱਕ ਘਰ ਵਿੱਚ ਪਤੀ-ਪਤਨੀ ਦੀ ਲਾਸ਼ਾਂ ਬਾਰਮਦ
ਨਵੀਂ ਦਿੱਲੀ – ਦਿੱਲੀ ਦੇ ਪ੍ਰਹਲਾਦਪੁਰ ਇਲਾਕੇ ਵਿੱਚ ਇਕ ਘਰ ਵਿੱਚ ਪਤੀ-ਪਤਨੀ ਦੀਆਂ ਲਾਸ਼ਾਂ ਮਿਲੀਆਂ ਹਨ| ਦੋਹਾਂ ਦੇ ਸਰੀਰ ਤੇ ਚਾਕੂ ਦੇ ਨਿਸ਼ਾਨ ਹਨ| ਖਾਸ ਗੱਲ ਹੈ ਕਿ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ| ਪੁਲੀਸ ਨੂੰ ਸ਼ੱਕ ਹੈ ਕਿ ਪਹਿਲਾਂ ਪਤੀ ਨੇ ਪਤਨੀ ਦਾ ਕਤਲ ਕੀਤਾ ਅਤੇ ਫਿਰ ਖੁਦਕੁਸ਼ੀ ਕਰ ਲਈ| ਫਿਲਹਾਲ ਪੁਲੀਸ ਮਾਮਲੇ ਦੀ […]




