May 7, 2026

ਭੂਮੀ ਗ੍ਰਹਿਣ ਕੇਸ ਤੋਂ ਲਾਂਭੇ ਨਹੀਂ ਹੋਣਗੇ ਜਸਟਿਸ ਮਿਸ਼ਰਾ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕੀਤਾ ਹੈ ਕਿ ਜਸਟਿਸ ਅਰੁਣ ਮਿਸ਼ਰਾ ਭੂਮੀ ਗ੍ਰਹਿਣ ਐਕਟ ਦੀਆਂ ਮੱਦਾਂ ਨੂੰ ਚੁਣੌਤੀ ਦਿੰਦੀਆਂ ਪਟੀਸ਼ਨਾਂ ਉਤੇ ਸੁਣਵਾਈ ਤੋਂ ਪਿੱਛੇ ਨਹੀਂ ਹਟਣਗੇ। ਇਕ ਸੰਵਿਧਾਨਕ ਬੈਂਚ ਇਸ ਸਬੰਧੀ ਸੁਣਵਾਈ ਕਰ ਰਿਹਾ ਹੈ। ਜਸਟਿਸ ਅਰੁਣ ਮਿਸ਼ਰਾ ਦੀ ਅਗਵਾਈ ਵਾਲੇ ਪੰਜ ਜੱਜਾਂ ਉੱਤੇ ਅਧਾਰਿਤ ਸੰਵਿਧਾਨਕ ਬੈਂਚ ਨੇ ਹੁਕਮ ਸੁਣਾਉਂਦਿਆਂ ਕਿਹਾ ਕਿ […]

ਤਿਵਾੜੀ ਹੱਤਿਆ ਕਾਂਡ: ਯੂਪੀ ਸਰਕਾਰ ਫਾਸਟ ਟਰੈਕ ਸੁਣਵਾਈ ਦੇ ਹੱਕ ’ਚ

ਲਖਨਊ – ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਹਿੰਦੂ ਆਗੂ ਕਮਲੇਸ਼ ਤਿਵਾੜੀ ਹੱਤਿਆ ਕਾਂਡ ’ਚ ਫਾਸਟ-ਟਰੈਕ ਅਦਾਲਤੀ ਸੁਣਵਾਈ ਦੀ ਮੰਗ ਕਰਨ। ਗੁਜਰਾਤ ਦੀ ਏਟੀਐੱਸ ਟੀਮ ਨੇ ਮੰਗਲਵਾਰ ਸ਼ਾਮ ਅਸ਼ਫਾਕ ਸ਼ੇਖ਼ (34) ਤੇ ਮੋਇਨੁਦੀਨ ਪਠਾਣ (27) ਨੂੰ ਤਿਵਾੜੀ ਦੇ ਹੱਤਿਆ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਹੈ। ਲੰਘੇ ਹਫ਼ਤੇ […]

ਸੋਨੀਆ ਗਾਂਧੀ ਵਲੋਂ ਕਾਂਗਰਸੀ ਨੇਤਾ ਸ਼ਿਵ ਕੁਮਾਰ ਨਾਲ ਤਿਹਾੜ ਜੇਲ ਵਿੱਚ ਮੁਲਾਕਾਤ

ਨਵੀਂ ਦਿੱਲੀ – ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅੱਜ ਕਰਨਾਟਕ ਦੇ ਸੀਨੀਅਰ ਨੇਤਾ ਅਤੇ ਸਾਬਕਾ ਮੰਤਰੀ ਡੀ.ਕੇ. ਸ਼ਿਵ ਕੁਮਾਰ ਨੂੰ ਮਿਲਣ ਲਈ ਤਿਹਾੜ ਜੇਲ ਪਹੁੰਚੀ| ਸੋਨੀਆ ਸਵੇਰੇ ਕਰੀਬ 9 ਵਜੇ ਤਿਹਾੜ ਪਹੁੰਚੀ| ਦੋਹਾਂ ਨੇਤਾਵਾਂ ਦਰਮਿਆਨ ਲਗਭਗ ਅੱਧਾ ਘੰਟਾ ਮੁਲਾਕਾਤ ਹੋਈ| ਇਕ ਸੂਤਰ ਨੇ ਦੱਸਿਆ ਕਿ ਸੋਨੀਆ ਗਾਂਧੀ ਕਰਨਾਟਕ ਦੇ ਸੀਨੀਅਰ ਨੇਤਾ ਸ਼ਿਵ ਕੁਮਾਰ ਦਾ […]