June 21, 2026

ਸੁਪਰੀਮ ਕੋਰਟ ਵਲੋਂ ਜਗਨਨਾਥ ਮੰਦਰ ਪ੍ਰਬੰਧਨ ਨੂੰ ਫਟਕਾਰ

ਨਵੀਂ ਦਿੱਲੀ – ਸੁਪਰੀਮ ਕੋਰਟ ਨੇ ਓਡੀਸ਼ਾ ਦੇ ਜਗਨਨਾਥ ਮੰਦਰ ਅੰਦਰ ਭੀੜ ਪ੍ਰਬੰਧਨ ਦੀ ਘਾਟ ਨੂੰ ਲੈ ਕੇ ਤਿੱਖੀ ਆਲੋਚਨਾ ਕੀਤੀ ਹੈ| ਕੋਰਟ ਦਾ ਕਹਿਣਾ ਹੈ ਕਿ ਮਾਤਾ ਵੈਸ਼ਨੋ ਦੇਵੀ ਅਤੇ ਤਿਰੂਪਤੀ ਮੰਦਰ ਦੇ ਦਰਸ਼ਨਾਂ ਲਈ ਅਜਿਹੀ ਸਥਿਤੀ ਨਹੀਂ ਹੁੰਦੀ, ਉੱਥੇ ਤੀਰਥ ਯਾਤਰੀਆਂ ਨੂੰ ਸੰਗਠਿਤ ਤਰੀਕੇ ਨਾਲ ਮੰਦਰਾਂ ਵਿੱਚ ਦਰਸ਼ਨ ਲਈ ਭੇਜਿਆ ਜਾਂਦਾ ਹੈ| ਉੱਥੇ […]

ਕੇਂਦਰ ਨੇ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ’ਚ ਮਾਮੂਲੀ ਵਾਧਾ ਕਰਕੇ ਖਾਨਾਪੂਰਤੀ ਕੀਤੀ-ਕੈਪਟਨ ਅਮਰਿੰਦਰ ਸਿੰਘ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਕਣਕ ਦੇ ਘੱਟੋ-ਘੱਟ ਸਮਰਥਨ ਮੁੱਲ ਵਿੱਚ ਕੀਤੇ 85 ਰੁਪਏ ਪ੍ਰਤੀ ਕੁਇੰਟਲ ਦੇ ਨਿਗੁਣੇ ਵਾਧੇ ਨੂੰ ਨਾਕਾਫੀ ਦੱਸਦਿਆਂ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਇਸ ਮਾਮੂਲੀ ਵਾਧੇ ਨਾਲ ਖੇਤੀ ਲਾਗਤਾਂ ਦੀਆਂ ਕੀਮਤਾਂ ਵਿੱਚ ਹੋਏ ਵਾਧੇ ਦੀ ਭਰਪਾਈ ਵੀ ਨਹੀਂ ਹੋਣੀ।ਕੇਂਦਰ ਸਰਕਾਰ ਦੇ ਇਸ […]

‘ਲਾਡੋ 2019 ’ ਮੇਲਾ ਪੂਰੇ ਜਾਲੋ ਜਲੋਅ ਨਾਲ ਸ਼ੁਰੂ

ਮੇਲੇ ਦਾ ਉਦੇਸ਼ ਉੱਦਮੀ ਮਹਿਲਾਵਾਂ ਨੂੰ ਉਤਸ਼ਾਹਿਤ ਕਰਨਾ:- ਰਾਜੀ ਪੀ. ਸ੍ਰੀਵਾਸਤਵ ਚੰਡੀਗੜ – ਪੰਜਾਬ ਸਰਕਾਰ ਦੇ ਯਤਨਾਂ ਨਾਲ ਸਵੈ-ਸਹਾਇਤਾ ਗਰੁੱਪਾਂ ਲਈ ਦੋ ਰੋਜ਼ਾ ‘ਲਾਡੋ-2019’ ਮੇਲਾ ਅੱਜ ਸਥਾਨਕ ਕਿਸਾਨ ਭਵਨ ਵਿਖੇ ਪੂਰੇ ਜਲੌਅ ਨਾਲ ਸ਼ੁਰੂ ਹੋ ਗਿਆ।ਇਹ ਮੇਲਾ ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸਵੈ-ਰੋਜ਼ਗਾਰ ਮਹਿਲਾ ਐਸੋਸੀਏਸ਼ਨ ਦੇ ਸਹਿਯੋਗ ਨਾਲ […]