June 21, 2026

ਕੈਨੇਡੀਅਨ ਪੈਸੀਫਿਕ ਲਿੰਕ ਕਾਲਜ ਨੇ ਆਰੀਅਨਜ਼ ਗਰੁੱਪ, ਚੰਡੀਗੜ ਨਾਲ ਕੀਤਾ ਸਮਝੌਤਾ

ਮੋਹਾਲੀ – ਕੈਨੇਡੀਅਨ ਪੈਸੀਫਕ ਲਿੰਕ ਕਾਲਜ (ਪੀਐਲਸੀ), ਸਰੀ, ਬ੍ਰਿਟਿਸ਼ ਕੰਲੋਬੀਆਂ, ਕੈਨੇਡਾ ਨੇ ਚੰਡੀਗੜ ਸਥਿਤ ਆਰੀਅਨਜ਼ ਗਰੁੱਪ ਆਫ ਕਾਲਜਿਜ਼ ਨਾਲ ਹੱਥ ਮਿਲਾਇਆ ਹੈ।ਇਹ ਮੈਮੋਰੰਡਮ ਆਫ ਅੰਡਰਸੇਟੈਡਿੰਗ ਸਰੀ, ਬ੍ਰਿਟਿਸ਼ ਕੰਲੋਬੀਆਂ, ਕੈਨੇਡਾ ਵਿੱਚ ਹੋਇਆ ਜਿਸ ਤੇ ਆਰੀਅਨਜ਼ ਗਰੁੱਪ ਆਫ ਕਾਲਜਿਜ਼, ਚੈਅਰਮੈਨ, ਡਾ.ਅੰਸ਼ੂ ਕਟਾਰੀਆ ਅਤੇ ਪੈਸੀਫਿਕ ਲਿੰਕ ਕਾਲਜ ਦੇ ਕਾਰਜਕਾਰੀ ਡਾਇਰੇਕਟਰ ਮਿ. ਤਰੁਣ ਖੁੱਲਰ ਵਨੇ ਸਾਈਨ ਕੀਤੇ ਹਨ। ਇਹ […]

ਭਾਰਤੀ ਟੀਮ ਵਲੋਂ ਦਖਣੀ ਅਫਰੀਕਾ ਨੂੰ ਹਰਾ ਕੇ ਸੀਰੀਜ਼ ਤੇ ਕਬਜਾ

ਨਵੀਂ ਦਿੱਲੀ – ਭਾਰਤ ਅਤੇ ਦੱ. ਅਫਰੀਕਾ ਵਿਚਾਲੇ ਰਾਂਚੀ ਦੇ ਜੇ. ਐਸ. ਸੀ. ਏ. ਸਟੇਡੀਅਮ ਵਿੱਚ ਖੇਡ ਗਏ ਤੀਜੇ ਅਤੇ ਆਖਰੀ ਟੈਸਟ ਵਿੱਚ ਮੁਕਾਬਲੇ ਵਿੱਚ ਟੀਮ ਇੰਡੀਆਂ ਨੇ ਇਕ ਪਾਰੀ ਅਤੇ 202 ਦੌੜਾਂ ਦੇ ਫਰਕ ਨਾਲ ਜਿੱਤ ਦਰਜ ਕਰ ਸੀਰੀਜ਼ ਤੇ ਕਬਜਾ ਕਰ ਲਿਆ ਹੈ| ਤੀਜੇ ਅਤੇ ਆਖਰੀ ਟੈਸਟ ਦੇ ਤੀਜੇ ਦਿਨ ਭਾਰਤੀ ਗੇਂਦਬਾਜ਼ਾਂ ਦੀ […]

ਭਾਰਤੀ ਫੌਜ ਬੁਰੀ ਨਜ਼ਰ ਰੱਖਣ ਵਾਲਿਆਂ ਨੂੰ ਜਵਾਬ ਦੇਣ ਦੀ ਸਮਰਥ : ਰਾਜਨਾਥ ਸਿੰਘ

ਨਵੀਂ ਦਿੱਲੀ – ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਅੱਜ ਕਿਹਾ ਕਿ ਜਲ ਸੈਨਾ ਨੇ ਇਹ ਯਕੀਨੀ ਕਰਨ ਲਈ ਚੌਕਸੀ ਵਰਤੀ ਹੈ ਕਿ 26/11 ਵਰਗਾ ਹਮਲਾ ਮੁੜ ਨਾ ਹੋ ਸਕੇ| ਰਾਜਨਾਥ ਨੇ ਜਲ ਸੈਨਾ ਕਮਾਂਡਰਾਂ ਦੇ ਸੰਮੇਲਨ ਵਿੱਚ ਕਿਹਾ, ”ਭਾਰਤ ਕਦੇ ਹਮਲਾ ਨਹੀਂ ਕਰ ਰਿਹਾ ਪਰ ਉਸ ਦੇ ਹਥਿਆਰਬੰਦ ਫੋਰਸ ਸਾਡੇ ਤੇ ਬੁਰੀ ਨਜ਼ਰ ਰੱਖਣ ਵਾਲੇ […]