May 4, 2026

ਦਿੱਲੀ ਦੀਆਂ ਸੜਕਾਂ ਨੂੰ ਮੁੜ ਤੋਂ ਡਿਜ਼ਾਈਨ ਕੀਤਾ ਜਾਵੇਗਾ : ਕੇਜਰੀਵਾਲ

ਨਵੀਂ ਦਿੱਲੀ – ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਸਾਰੀਆਂ ਸੜਕਾਂ ਦਾ ਢਾਂਚਾ ਅਤੇ ਡਿਜ਼ਾਈਨ ਬਦਲੇਗੀ, ਜਿਸ ਦੀ ਦੇਖ-ਰੇਖ ਲੋਕ ਨਿਰਮਾਣ ਵਿਭਾਗ (ਪੀ. ਡਬਲਿਊ. ਡੀ.) ਕਰਦਾ ਹੈ। ਮੁੱਖ ਮੰਤਰੀ ਨੇ ਪੱਤਰਕਾਰ ਸੰਮੇਲਨ ‘ਚ ਕਿਹਾ ਕਿ ਪਹਿਲੇ ਪੜਾਅ ‘ਚ ਸਰਕਾਰ ਨੇ 9 ਸੜਕਾਂ ਦੀ ਚੋਣ ਕੀਤੀ ਹੈ।ਕੇਜਰੀਵਾਲ ਨੇ […]

550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਤ ਸਮਾਗਮ ਦੌਰਾਨ ਪੰਜ ਹਜ਼ਾਰ ਬੱਚਿਆਂ ਨੇ ਕੀਤੇ ਜਪੁਜੀ ਸਾਹਿਬ ਦੇ ਪਾਠ

ਅੰਮ੍ਰਿਤਸਰ -ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਕੂਲਾਂ ਦੇ ਬੱਚਿਆਂ ਨੂੰ ਗੁਰਬਾਣੀ ਜਾਪ ਨਾਲ ਜੋੜਨ ਦਾ ਇਕ ਵਿਸ਼ੇਸ਼ ਉਪਰਾਲਾ ਕੀਤਾ ਗਿਆ। ਇਸ ਤਹਿਤ ਸ਼੍ਰੋਮਣੀ ਕਮੇਟੀ ਦੇ ਸਕੂਲਾਂ ’ਚ ਪੜ੍ਹਦੇ ਵਿਦਿਆਰਥੀਆਂ ਨੇ ਵੱਖ-ਵੱਖ ਗੁਰਮਤਿ ਸਮਾਗਮਾਂ ਦੌਰਾਨ ਜਪੁਜੀ ਸਾਹਿਬ […]

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ 84 ਦੇਸ਼ਾਂ ਦੇ ਰਾਜਦੂਤ

ਸ਼੍ਰੋਮਣੀ ਕਮੇਟੀ ਵੱਲੋਂ ਵਿਸ਼ੇਸ਼ ਪੰਡਾਲ ’ਚ ਭਾਈ ਲੌਂਗੋਵਾਲ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ -ਦਿੱਲੀ ਸਥਿਤ ਵੱਖ-ਵੱਖ ਦੂਤਾਘਰਾਂ ਦੇ 84 ਰਾਜਦੂਤਾਂ ਨੇ ਅੱਜ ਮਾਨਵਤਾ ਦੇ ਅਧਿਆਤਮਿਕ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਦੀਦਾਰ ਕੀਤੇ। ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਰਾਜਦੂਤਾਂ ਦੀ ਅਗਵਾਈ ਭਾਰਤ […]