June 21, 2026

ਬੱਚਿਆਂ ਦੇ 95 ਫੀਸਦੀ ਟੀਕਾਕਰਣ ਨਾਲ ਪੰਜਾਬ ਦੇਸ਼ ਭਰ ਦੇ ਮੋਹਰੀ ਸੂਬਿਆਂ ਵਿਚ ਆਇਆ

ਚੰਗੀ ਸਿਹਤ ਲਈ ਲੋੜੀਂਦੇ ਟੀਕੇ ਲਗਵਾਉਣ ਵਿਚ ਅਸਫਲ ਰਹਿਣ ਵਾਲੇ ਬੱਚੇ ਅਕਸਰ ਜ਼ਿਆਦਾ ਬਿਮਾਰ ਰਹਿੰਦੇ ਹਨ: ਬਲਬੀਰ ਸਿੰਘ ਸਿੱਧੂ ਚੰਡੀਗੜ – ਹੈਲਥ ਮੈਨੇਜਮੈਂਟ ਇੰਫੋਰਮੇਸ਼ਨ ਸਿਸਟਮ 2018-19 ਅਨੁਸਾਰ ਬੱਚਿਆਂ ਦਾ 95 ਫੀਸਦੀ ਟੀਕਾਕਰਣ ਅਤੇ ਨੈਸ਼ਨਲ ਫੈਮਲੀ ਹੈਲਥ ਸਰਵੇ-4 ਅਨੁਸਾਰ ਬੱਚਿਆਂ ਦਾ 89.1 ਫੀਸਦੀ ਟੀਕਾਕਰਣ ਕਰਨ ਨਾਲ ਪੰਜਾਬ ਦੇਸ਼ ਭਰ ‘ਦੇ ਮੋਹਰੀ ਸੂਬਿਆਂ ਵਿਚ ਆ ਗਿਆ ਹੈ। […]

ਸੁਖਜਿੰਦਰ ਸਿੰਘ ਰੰਧਾਵਾ ਨੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ

ਡੇਰਾ ਬਾਬਾ ਨਾਨਕ ਉਤਸਵ ਮੌਕੇ ਪੁੱਜਣ ਵਾਲੀ ਸੰਗਤ ਦੇ ਠਹਿਰਨ, ਲੰਗਰ, ਪਾਰਕਿੰਗ ਅਤੇ ਹੋਰ ਸਹੂਲਤਾਂ ਦੀ ਤਵੱਜੋਂ ‘ਤੇ ਦਿੱਤਾ ਜ਼ੋਰ ਚੰਡੀਗੜ੍ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਖੁੱਲ੍ਹ ਰਹੇ ਕਰਤਾਰਪੁਰ ਲਾਂਘੇ ਦੀ ਪ੍ਰਗਤੀ ਅਤੇ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਸਹਿਕਾਰਤਾ […]

ਪੰਜਾਬ ਸਰਕਾਰ ਵਲੋਂ ਬਦਲੀ ਜਾਵੇਗੀ ਪੇਂਡੂ ਡਿਸਪੈਂਸਰੀਆਂ ਦੀ ਨੁਹਾਰ, 460 ਮੈਡੀਕਲ ਅਫਸਰਾਂ ਦੀ ਭਰਤੀ ਜਲਦ: ਤਿ੍ਰਪਤ ਬਾਜਵਾ

ਪੇਂਡੂ ਡਿਸਪੈਂਸਰੀਆਂ ਲਈ 48 ਲੱਖ ਦੀਆਂ ਦਵਾਈਆਂ ਸਪਲਾਈ, ਅਗਲੇ ਤਿੰਨ ਮਹੀਨੇ ਲਈ 2.58 ਕਰੋੜ ਦੀਆਂ ਦਵਾਈਆਂ ਖਰੀਦੀਆਂ ਜਾਣਗੀਆਂ ਚੰਡੀਗੜ – ਪੰਜਾਬ ਸਰਕਾਰ ਵਲੋਂ ਪਿੰਡਾਂ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਦੀਆਂ ਡਿਸਪੈਂਸਰੀਆਂ ਲਈ ਸਾਰੀਆਂ ਲੋੜੀਦੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ।ਅੱਜ ਇੱਥੇ ਜਾਰੀ ਬਿਆਨ ਵਿਚ ਸੂਬੇ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. […]