ਵਿਜੀਲੈਂਸ ਬਿਊਰੋ ਨੇ ਫੂਡ ਸਪਲਾਈ ਅਫਸਰ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ
ਮਾਨਸਾ – ਵਿਜੀਲੈਂਸ ਬਿਊਰੋ ਪੰਜਾਬ ਵੱਲੋਂ ਝੁਨੀਰ ਵਿਖੇ ਤਾਇਨਾਤ ਸਹਾਇਕ ਫੂਡ ਸਪਲਾਈ ਅਫਸਰ (ਏ.ਐਫ.ਐਸ.ਓ) ਨੂੰ 5,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਏ.ਐਫ.ਐਸ.ਓ ਸੁਖਦੇਵ ਸਿੰਘ ਨੂੰ ਸ਼ਿਕਾਇਤ ਕਰਤਾ ਹਰਦੀਪ ਸਿੰਘ ਵਾਸੀ ਪਿੰਡ ਬੀਰੇਵਾਲਾ ਜਿਲਾ ਮਾਨਸਾ ਦੀ ਸ਼ਿਕਾਇਤ ਉੱਤੇ ਵਿਜੀਲੈਂਸ ਬਿਓਰੋ […]




