June 21, 2026

ਭਾਰਤ ਵੱਲੋਂ ਪੀ.ਓ.ਕੇ. ‘ਚ 4 ਅੱਤਵਾਦੀ ਠਿਕਾਣੇ ਤਬਾਹ-5 ਪਾਕਿ ਫੌਜੀ ਹਲਾਕ

ਗੋਲੀਬੰਦੀ ਦੀ ਉਲੰਘਣਾ ਦੌਰਾਨ 2 ਭਾਰਤੀ ਜਵਾਨ ਤੇ ਇੱਕ ਨਾਗਰਿਕ ਸ਼ਹੀਦ ਸ੍ਰੀਨਗਰ – ਭਾਰਤੀ ਫ਼ੌਜ ਨੇ ਐਤਵਾਰ ਨੂੰ ਸਵੇਰੇ ਮਕਬੂਜ਼ਾ ਕਸ਼ਮੀਰ (ਪੀਓਕੇ) ਅੰਦਰ ਸਥਿਤ ਸ਼ੱਕੀ ਅੱਤਵਾਦੀ ਠਿਕਾਣਿਆਂ ‘ਤੇ ਹਮਲਾ ਕਰਕੇ 4 ਅੱਤਵਾਦੀ ਕੈਂਪਾਂ ਨੂੰ ਤਬਾਹ ਕਰ ਦਿੱਤਾ। ਇਸ ਕਾਰਵਾਈ ਵਿੱਚ 22 ਅੱਤਵਾਦੀਆਂ ਅਤੇ 5 ਪਾਕਿਸਤਾਨੀ ਫੌਜੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਗਿਆ ਹੈ। ਫ਼ੌਜ […]

ਕਰਤਾਰਪੁਰ ਲਾਂਘਾ : ਨਹੀਂ ਖੁੱਲ੍ਹੀ ਆਨਲਾਈਨ ਰਜਿਸਟਰੇਸ਼ਨ

ਪਾਕਿਸਤਾਨ ਵੱਲੋਂ ਲਈ ਜਾਣ ਵਾਲੀ 20 ਡਾਲਰ ਫ਼ੀਸ ਬਣੀ ਅੜ੍ਹਿਕਾ ਕਰੋੜਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਬਣੇ ਕਰਤਾਰਪੁਰ ਲਾਂਘੇ ਲਈ ਆਨਲਾਈਨ ਰਜਿਸਟਰੇਸ਼ਨ ਅੱਜ 20 ਅਕਤੂਬਰ ਤੋਂ ਸ਼ੁਰੂ ਹੋਣ ਦੇ ਐਲਾਨ ਨੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਉਤਸੁਕ ਸ਼ਰਧਾਲੂਆਂ ਨੂੰ ਭੰਬਲਭੂਸੇ ‘ਚ ਪਾ ਦਿੱਤਾ ਹੈ। ਨਾ ਹੀ ਇਸ ਬਾਰੇ ਭਾਰਤ ਸਰਕਾਰ ਵੱਲੋਂ ਕੋਈ ਬਾਕਾਇਦਾ ਜਾਣਕਾਰੀ […]

ਪੰਜਾਬ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਡੀਏ ਦੀ ਬਕਾਇਆ : ਮਿੱਤਰ

ਖੰਨਾ – ਡਾਕਟਰ ਅੰਬੇਡਕਰ ਮਿਸ਼ਨ ਸੁਸਾਇਟੀ ਦੀ ਇੱਕ ਬਹੁਤ ਹੀ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਪ੍ਰਿੰਸੀਪਲ ਜਸਵੰਤ ਸਿੰਘ ਮਿੱਤਰ ਜੀ ਦੀ ਪ੍ਰਧਾਨਗੀ ਹੇਠ ਡਾਕਟਰ ਅੰਬੇਡਕਰ ਭਵਨ ਵਿਖੇ ਹੋਈ । ਮੀਟਿੰਗ ਵਿੱਚ ਸਰਬਸੰਮਤੀ ਨਾਲ ਇਹ ਮਤਾ ਪਾਸ ਕੀਤਾ ਗਿਆ ਕਿ ਪੰਜਾਬ ਸਰਕਾਰ ਦੁਆਰਾ ਜੋ ਮੁਲਾਜ਼ਮਾਂ ਨੂੰ 3% ਡੀਏ ਦੀ ਕਿਸ਼ਤ ਦਿੱਤੀ ਗਈ ਹੈ ਉਹ ਮੁਲਾਜ਼ਮਾਂ ਨਾਲ […]