ਕੌਮਾਂਤਰੀ ਨਗਰ ਕੀਰਤਨ ਦਾ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਨਿੱਘਾ ਸਵਾਗਤ
ਸੰਗਰੂਰ – ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਲੌਂਗੋਵਾਲ ਵਿਖੇ ਕੌਮਾਂਤਰੀ ਨਗਰ ਕੀਰਤਨ ਵਿੱਚ ਸ਼ਾਮਿਲ ਸੰਗਤਾਂ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵੱਡੇ ਪੱਧਰ ‘ਤੇ ਮਨਾਉਣ ਲਈ ਪੰਜਾਬ ਸਰਕਾਰ ਪੱਬਾਂ ਭਾਰ ਹੈ ਅਤੇ ਸਰਕਾਰ ਵੱਲੋਂ ਮਹੱਤਵਪੂਰਨ ਸਮਾਗਮ ਉਲੀਕੇ ਗਏ ਹਨ […]




