May 10, 2026

ਏ.ਜੀ, ਡੀ.ਸੀ ਅਤੇ ਸੀ.ਪੀ ਵੱਲੋਂ ਡਾਕਟਰਾਂ ਨੂੰ ਮਿਸ਼ਨਰੀ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਕੀਤੀ ਅਪੀਲ

ਜਲੰਧਰ – ਐਡਵੋਕੇਟ ਜਨਰਲ ਪੰਜਾਬ ਸ਼੍ਰੀ ਅਤੁੱਲ ਨੰਦਾ, ਡਿਪਟੀ ਕਮਿਸ਼ਨਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਪੁਲਿਸ ਕਮਿਸ਼ਨਰ ਸ਼੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਅੱਜ ਡਾਕਟਰੀ ਭਾਈਚਾਰੇ ਨੂੰ ਜੋਸ਼ ਨਾਲ ਲੋਕਾਂ ਦੀ ਸੇਵਾ ਕਰਨ ਦੀ ਅਪੀਲ ਕੀਤੀ। ਅੱਜ ਇਥੇ ਮੈਡੀਕੋ ਕੰਸਲਟੈਂਟ ਐਸੋਸੀਏਸ਼ਨ ਵਲੋਂ ਆਯੋਜਿਤ ਮੈਡੀਸਨ ਅਪਡੇਟ 2019 ਦਾ ਉਦਘਾਟਨ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਜਨਰਲ, ਡਿਪਟੀ […]

ਕੈਨੇਡਾ ਦੇ ਚੋਣ ਮੈਦਾਨ ‘ਚ ਪੰਜਾਬੀਆਂ ਦਾ ਬੋਲਬਾਲਾ-ਦਿਲਚਸਪ ਹੋਣਗੇ ਮੁਕਾਬਲੇ

ਚੰਡੀਗੜ੍ਹ – ਪੰਜਾਬੀਆਂ ਦੇ ਮਨਪਸੰਦੀਦਾ ਮੁਲਕ ਕੈਨੇਡਾ ਵਿੱਚ ਭਲਕੇ ਫੈਡਰਲ ਚੋਣਾਂ ਹੋਣੀਆਂ ਹਨ। ਇਸ ਦੇ ਚੱਲਦਿਆਂ ਕੈਨੇਡਾ ਦਾ ਸਿਆਸੀ ਮਾਹੌਲ ਭਖਿਆ ਹੋਇਆ ਹੈ। ਕੈਨੇਡਾ ਵਿੱਚ ਕੁੱਲ 338 ਸੰਸਦੀ ਸੀਟਾਂ ਹਨ ਤੇ ਬਹੁਮਤ ਲਈ 170 ਸੀਟਾਂ ਲੋੜੀਂਦੀਆਂ ਹਨ। 338 ਸੀਟਾਂ ਲਈ ਕੁੱਲ 2,146 ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ ਹੈ। ਇਨ੍ਹਾਂ ‘ਤੇ 21 ਦੇ ਕਰੀਬ ਸਿਆਸੀ […]

ਕੌਮਾਂਤਰੀ ਨਗਰ ਕੀਰਤਨ ’ਚ ਬਰਨਾਲਾ ਤੋਂ ਸੰਗਰੂਰ ਤੱਕ ਲੱਖਾਂ ਸੰਗਤਾਂ ਨੇ ਸ਼ਾਮਲ ਹੋ ਕੇ ਪ੍ਰਗਟਾਈ ਸ਼ਰਧਾ

ਭਾਈ ਲੌਂਗੋਵਾਲ ਤੇ ਉਨ੍ਹਾਂ ਦੇ ਪਰਿਵਾਰ ਨੇ ਲੌਂਗੋਵਾਲ ਵਿਖੇ ਨਗਰ ਕੀਰਤਨ ਦਾ ਕੀਤਾ ਸਵਾਗਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਹੋਏ ਕੌਮਾਂਤਰੀ ਨਗਰ ਕੀਰਤਨ ਦਾ ਅੱਜ ਬਰਨਾਲਾ ਤੋਂ ਸੰਗਰੂਰ ਤੱਕ ਥਾਂ ਥਾਂ ਭਰਵਾਂ ਸਵਾਗਤ ਹੋਇਆ। ਵੱਖ ਵੱਖ ਪੜਾਵਾਂ ’ਤੇ ਪ੍ਰਮੁੱਖ ਸ਼ਖਸੀਅਤਾਂ […]