ਹਰਿਆਣਾ ਵਿਧਾਨ ਸਭਾ ਚੋਣਾਂ ਲਈ ਤਿਆਰੀਆਂ ਮੁਕੰਮਲ
ਹਰਿਆਣਾ ਦੀਆਂ 90 ਵਿਧਾਨ ਸਭਾ ਸੀਟਾਂ ’ਤੇ ਭਲਕੇ ਹੋਣ ਵਾਲੀਆਂ ਚੋਣਾਂ ਲਈ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਚੋਣ ਕਮਿਸ਼ਨ ਵੱਲੋਂ ਸਾਰੇ ਪੋਲਿੰਗ ਸਟੇਸ਼ਨਾਂ ’ਤੇ ਪੋਲਿੰਗ ਪਾਰਟੀਆਂ ਨੂੰ ਮਸ਼ੀਨਾਂ ਦੇ ਕੇ ਰਵਾਨਾ ਕਰ ਦਿੱਤਾ ਹੈ। ਪੁਲੀਸ ਪ੍ਰਸ਼ਾਸਨ ਵੱਲੋਂ ਵੀ ਚੋਣਾਂ ਸ਼ਾਂਤਮਈ ਢੰਗ ਨਾਲ ਕਰਵਾਉਣ ਲਈ ਤਿਆਰੀਆਂ ਮੁਕੰਮਲ ਕੀਤੇ ਜਾਣ ਦਾ ਦਾਅਵਾ ਕੀਤਾ ਜਾ ਰਿਹਾ ਹੈ।ਹਰਿਆਣਾ […]




