May 10, 2026

ਪੰਜਾਬ ਸਰਕਾਰ ਵੱਲੋਂ ਜੰਮੂ-ਕਸ਼ਮੀਰ ਦੇ ਕਿਸਾਨਾਂ ਲਈ ਵਿਸ਼ੇਸ਼ ਖੇਤੀਬਾੜੀ ਸਿਖਲਾਈ ਕੈਂਪ ਦੀ ਪੇਸ਼ਕਸ਼

ਮੁੱਖ ਮੰਤਰੀ ਦੇ ਸੀਨੀਅਰ ਸਲਾਹਕਾਰ ਲੈਫਟੀਨੈਂਟ ਜਨਰਲ (ਸੇਵਾਮੁਕਤ) ਸ੍ਰੀ ਟੀ.ਐਸ. ਸ਼ੇਰਗਿੱਲ ਨੇ ਪੰਜਾਬ ਦੇ ਦੌਰੇ ‘ਤੇ ਆ ਰਹੇ ਕਸਮੀਰ ਦੇ ਸਾਰੇ ਕਿਸਾਨਾਂ ਨੂੰ ਸੂਬੇ ਵੱਲੋਂ ਸਹਿਯੋਗ ਦਾ ਦਿੱਤਾ ਭਰੋਸਾ ਚੰਡੀਗੜ – ਜੰਮੂ-ਕਸਮੀਰ ਨੂੰ ਖੇਤੀਬਾੜੀ ਸੈਕਟਰ ਵਿੱਚ ਹਰ ਤਰਾਂ ਦੇ ਸਹਿਯੋਗ ਦਾ ਭਰੋਸਾ ਦਿੰਦਿਆਂ, ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸਰਹੱਦੀ […]

ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਹੁਣ ਭਾਜਪਾਈ ਮੁੱਖ ਮੰਤਰੀ ਨੇ ਵੀ ਮੋਹਰ ਲਾਈ: ਸੁਖਜਿੰਦਰ ਸਿੰਘ ਰੰਧਾਵਾ

ਚੰਡੀਗੜ – ਹਰਿਆਣਾ ਦੇ ਭਾਜਪਾਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਅਕਾਲੀ ਆਗੂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਦਿੱਤੇ ਖੁੱਲੇਆਮ ਬਿਆਨ ਉਤੋ ਬੋਲਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਤੇ ਸੀਨੀਅਰ ਕਾਂਗਰਸੀ ਆਗੂ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਅਕਾਲੀਆਂ ਦੇ ਨਸ਼ਾ ਤਸਕਰਾਂ ਨਾਲ ਸਬੰਧਾਂ ਬਾਰੇ ਤਾਂ ਹੁਣ ਉਸ ਦੀ ਭਾਈਵਾਲੀ ਪਾਰਟੀ ਅਤੇ ਨਹੁੰ ਮਾਸ […]

ਅੰਤਰਰਾਸ਼ਟਰੀ ਨਗਰ ਕੀਰਤਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਖ਼ਾਲਸਾਈ ਜਾਹੋ ਜਲਾਲ ਨਾਲ ਅੱਗੇ ਰਵਾਨਾ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਭਾਈ ਲੌਂਗੋਵਾਲ, ਸ. ਭੂੰਦੜ ਤੇ ਹੋਰਾਂ ਨੇ ਕੀਤੀ ਸ਼ਿਰਕਤ ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਕੌਮਾਂਤਰੀ ਨਗਰ ਕੀਰਤਨ ਅੱਜ ਖ਼ਾਲਸਈ ਰਵਾਇਤਾਂ ਅਨੁਸਾਰ ਸਿੱਖ ਕੌਮ ਦੇ ਮਹਾਨ ਅਸਥਾਨ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਅਰਦਾਸ ਉਪਰੰਤ ਗੁਰਦੁਆਰਾ ਸੂਲੀਸਰ ਸਾਹਿਬ […]