May 10, 2026

ਭਾਰਤ ਵਾਂਗ ਲੰਮੀਆਂ ਪਾਰੀਆਂ ਖੇਡਣਾ ਚਾਹੁੰਦੇ ਹਾਂ: ਡੁਪਲੈਸਿਸ

ਦੱਖਣੀ ਅਫਰੀਕਾ ਦੇ ਕਪਤਾਨ ਫਾਫ ਡੁਪਲੈਸਿਸ ਨੇ ਆਪਣੇ ਬੱਲੇਬਾਜ਼ਾਂ ਨੂੰ ਭਾਰਤ ਤੋਂ ਸਿੱਖ ਕੇ ਤੀਜੇ ਤੇ ਆਖਰੀ ਮੈਚ ’ਚ ਮੇਜ਼ਬਾਨ ਟੀਮ ਵਾਂਗ ਲੰਮੀਆਂ ਪਾਰੀਆਂ ਖੇਡਣ ਲਈ ਕਿਹਾ ਹੈ। ਡੁਪਲੈਸਿਸ ਨੇ ਪੱਤਰਕਾਰਾਂ ਨੂੰ ਕਿਹਾ, ‘ਹੁਣ ਅਸੀਂ ਜੋ ਟੈਸਟ ਲੜੀ ਖੇਡ ਰਹੇ ਹਾਂ ਉਹ ਟੈਸਟ ਚੈਂਪੀਅਨਸ਼ਿਪ ਲਈ ਹੈ ਅਤੇ ਇਸ ਲਈ ਹਰ ਮੈਚ ਦੇ ਅੰਕ ਦਾਅ ’ਤੇ […]

ਰੰਜਨ ਗੋਗੋਈ ਵਲੋਂ ਐਸ. ਏ ਬੋਬੜੇ ਨੂੰ ਅਗਲਾ ਚੀਫ ਜਸਟਿਸ ਬਣਾਉਣ ਦੀ ਸਿਫਾਰਿਸ਼

ਨਵੀਂ ਦਿੱਲੀ – ਚੀਫ ਜਸਟਿਸ ਰੰਜਨ ਗੋਗੋਈ ਨੇ ਸ਼ੁੱਕਰਵਾਰ ਨੂੰ ਕੇਂਦਰ ਨੂੰ ਇਕ ਪੱਤਰ ਭੇਜ ਕੇ ਸੁਪਰੀਮ ਕੋਰਟ ਵਿੱਚ ਆਪਣੇ ਬਾਅਦ ਸੀਨੀਅਰ ਜੱਜ ਐਸ.ਏ. (ਸ਼ਰਦ ਅਰਵਿੰਦ) ਬੋਬੜੇ ਨੂੰ ਸੀ.ਜੀ.ਆਈ. ਬਣਾਉਣ ਦੀ ਸਿਫਾਰਿਸ਼ ਕੀਤੀ ਹੈ| ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਚੀਫ ਜਸਟਿਸ ਗੋਗੋਈ ਨੇ ਕਾਨੂੰਨ ਅਤੇ ਨਿਆਂ ਮੰਤਰਾਲੇ ਨੂੰ ਪੱਤਰ ਲਿਖ ਕੇ ਜੱਜ ਬੋਬੜੇ ਨੂੰ ਅਗਲਾ […]

ਦਿੱਲੀ ਵਿੱਚ ਰਵਿਦਾਸ ਮੰਦਰ ਦੀ ਉਸਾਰੀ ਲਈ ਜਮੀਨ ਦੇਵੇਗੀ ਕੇਂਦਰ ਸਰਕਾਰ, ਸੁਪਰੀਮ ਕੋਰਟ ਨੇ ਦਿੱਤਾ ਹਲਫਨਾਮਾ

ਨਵੀਂ ਦਿੱਲੀ – ਦਿੱਲੀ ਵਿੱਚ ਸ੍ਰੀ ਗੁਰੂ ਰਵਿਦਾਸ ਮੰਦਰ ਨੂੰ ਤੋੜਨ ਦੇ ਮਾਮਲੇ ਵਿੱਚ ਅੱਜ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ| ਇਸ ਦੌਰਾਨ ਕੇਂਦਰ ਸਰਕਾਰ ਨੇ ਸ੍ਰੀ ਗੁਰੂ ਰਵਿਦਾਸ ਮੰਦਰ ਲਈ ਜ਼ਮੀਨ ਦੇਣ ਦਾ ਵਾਅਦਾ ਕੀਤਾ| 200 ਸਕਵਾਇਰ ਮੀਟਰ ਦੀ ਇਹ ਜ਼ਮੀਨ ਦੱਖਣੀ ਦਿੱਲੀ ਵਿੱਚ ਉਸੇ ਜਗ੍ਹਾ ਦਿੱਤੀ ਜਾਵੇਗੀ, ਜਿੱਥੇ ਮੰਦਰ ਨੂੰ ਤੋੜਿਆ ਗਿਆ ਸੀ| ਸਰਕਾਰ […]