ਐਫ਼.ਏ.ਟੀ.ਐਫ਼. ਵੱਲੋਂ ਪਾਕਿ ਨੂੰ ਫ਼ਰਵਰੀ 2020 ਤੱਕ ਦਾ ਅਲਟੀਮੇਟਮ
ਗ੍ਰੇਅ ਸੂਚੀ ਵਿੱਚ ਰਹੇਗਾ ਪਾਕਿਸਤਾਨ ਇਸਲਾਮਾਬਾਦ – ਫਾਈਨੈਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਪਾਕਿਸਤਾਨ ਨੂੰ ਆਖਰੀ ਚਿਤਾਵਨੀ ਦਿੱਤੀ ਹੈ। ਪਾਕਿਸਤਾਨ ਨੂੰ ਚਿਤਾਵਨੀ ਦਿੰਦਿਆਂ ਐਫ.ਏ.ਟੀ.ਐਫ. ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਫ਼ਰਵਰੀ 2020 ਤੱਕ ਪੂਰੀ ਤਰ੍ਹਾਂ ਨਾਲ ਅੱਤਵਾਦੀਆਂ ਦੇ ਖ਼ਿਲਾਫ਼ ਆਪਣੀ ਕਾਰਜ ਯੋਜਨਾ ਨੂੰ ਪੂਰਾ ਕਰਨਾ ਹੋਵੇਗਾ ਨਹੀਂ ਤਾਂ ਪਾਕਿਸਤਾਨ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ […]




