May 10, 2026

ਪੁਲਿਸ ਹਿਰਾਸਤ ‘ਚ ਭੇਜਿਆ ਪੀ.ਐਮ.ਸੀ. ਦਾ ਸਾਬਕਾ ਨਿਰਦੇਸ਼ਕ ਸੁਰਜੀਤ ਅਰੋੜਾ

ਮੁੰਬਈ – ਪੰਜਾਬ ਐਂਡ ਮਹਾਰਾਸ਼ਟਰ ਕੋਆਪ੍ਰੇਟਿਵ (ਪੀ. ਐੱਮ. ਸੀ.) ਬੈਂਕ ਦੇ ਪ੍ਰਬੰਧ ਨਿਰਦੇਸ਼ਕ ਜੋਏ ਥਾਮਸ ਅਤੇ ਸਾਬਕਾ ਨਿਰਦੇਸ਼ਕ ਐੱਸ. ਸੁਰਜੀਤ ਸਿੰਘ ਅਰੋੜਾ ਨੂੰ ਅੱਜ ਮੁੰਬਈ ਦੀ ਏਸਪਲੇਨੇਡ ਅਦਾਲਤ ‘ਚ ਪੇਸ਼ ਕੀਤਾ। ਇਸ ਮਗਰੋਂ ਅਦਾਲਤ ਨੇ ਜੋਏ ਥਾਮਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜ ਦਿੱਤਾ। ਉੱਥੇ ਹੀ ਅਦਾਲਤ ਨੇ ਸੁਰਜੀਤ ਸਿੰਘ ਨੂੰ 22 ਅਕਤੂਬਰ […]

ਨਿਵੇਸ਼ ਲਈ ਭਾਰਤ ਤੋਂ ਚੰਗੀ ਕੋਈ ਥਾਂ ਨਹੀਂ: ਸੀਤਾਰਾਮਨ

ਵਾਸ਼ਿੰਗਟਨ – ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੇ ਅੱਜ ਇੱਥੇ ਕਿਹਾ ਕਿ ਨਿਵੇਸ਼ਕਾਂ ਨੂੰ ਨਿਵੇਸ਼ ਲਈ ਭਾਰਤ ਤੋਂ ਚੰਗੀ ਥਾਂ ਨਹੀਂ ਮਿਲ ਸਕਦੀ ਜਿੱਥੋਂ ਦਾ ਮਾਹੌਲ ਲੋਕਤੰਤਰ ਪੱਖੀ ਹੈ ਤੇ ਨਿਵੇਸ਼ਕਾਂ ਨੂੰ ਸਨਮਾਨ ਮਿਲਦਾ ਹੈ। ਕੌਮਾਂਤਰੀ ਮੁਦਰਾ ਫੰਡ (ਆਈਐੱਮਐਫ) ਦੇ ਹੈੱਡਕੁਆਰਟਰ ’ਚ ਕੌਮਾਂਤਰੀ ਨਿਵੇਸ਼ਕਾਂ ਨਾਲ ਹੋਈ ਮੁਲਾਕਾਤ ਮੌਕੇ ਉਨ੍ਹਾਂ ਨੂੰ ਭਰੋਸਾ ਦਿਵਾਉਂਦਿਆਂ ਵਿੱਤ ਮੰਤਰੀ ਨੇ ਕਿਹਾ […]

ਕਾਲਾਂਵਾਲੀ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਹਰਵਾਲਾ ਦੇ ਹੱਕ ‘ਚ ਜਟਾਣਾ ਵੱਲੋਂ ਧੂੰਆਂਧਾਰ ਪ੍ਰਚਾਰ

ਤਲਵੰਡੀ ਸਾਬੋ – ਖੁਸ਼ਬਾਜ ਸਿੰਘ ਜਟਾਣਾ ਹਲਕਾ ਇੰਚਾਰਜ ਤਲਵੰਡੀ ਸਾਬੋ ਜ਼ਿਲ੍ਹਾ ਪ੍ਰਧਾਨ ਬਠਿੰਡਾ ਦਿਹਾਤੀ ਵੱਲੋਂ ਕਾਲਾਂਵਾਲੀ ਤੋਂ ਕਾਂਗਰਸ ਦੇ ਉਮੀਦਵਾਰ ਸ਼ੀਸ਼ਪਾਲ ਕੇਹਰਵਾਲਾ ਦੇ ਹੱਕ ਵਿੱਚ ਤੂਫਾਨੀ ਚੋਣ ਪ੍ਰਚਾਰ ਦੌਰਾਨ ਸਿੰਘਪੁਰਾ, ਧਰਮਪੁਰਾ, ਦਾਦੂ, ਪੱਕਾ ਸ਼ਹੀਦਾਂ, ਤਖ਼ਤਮੱਲ, ਕੇਵਲ, ਤਾਰੂਆਣਾ ਸਮੇਤ ਅੱਧੀ ਦਰਜਨ ਤੋਂ ਵੱਧ ਪਿੰਡਾਂ ਵਿੱਚ ਵੋਟਰਾਂ ਦੇ ਰੂਬਰੂ ਹੁੰਦਿਆਂ ਕਿਹਾ ਕਿ ਆਮ ਲੋਕਾਂ ਅਤੇ ਕਿਸਾਨਾਂ ਦੀਆਂ […]