May 10, 2026

ਸੋਨੀਆ ਗਾਂਧੀ ਦੀ ਮਹਿੰਦਰਗੜ੍ਹ ਵਿੱਚ ਚੋਣ ਰੈਲੀ ਅੱਜ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਸ਼ੁੱਕਰਵਾਰ ਨੂੰ ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਚੋਣ ਰੈਲੀ ਨੂੰ ਸੰਬੋਧਨ ਕਰਨਗੇ। ਪਾਰਟੀ ਦੀ ਅੰਤਰਿਮ ਮੁਖੀ ਬਣਨ ਮਗਰੋਂ ਇਹ ਉਨ੍ਹਾਂ ਦੀ ਪਲੇਠੀ ਚੋਣ ਰੈਲੀ ਹੋਵੇਗੀ। ਸੂਤਰਾਂ ਮੁਤਾਬਕ ਰੈਲੀ ਮਹਿੰਦਰਗੜ੍ਹ ਦੇ ਸਰਕਾਰੀ ਕਾਲਜ ਦੇ ਖੇਡ ਮੈਦਾਨ ਵਿੱਚ ਦੁਪਹਿਰ ਸਮੇਂ ਹੋਵੇਗੀ। ਰੈਲੀ ਵਿੱਚ ਪਾਰਟੀ ਦੇ ਜਨਰਲ ਸਕੱਤਰ ਤੇ ਹਰਿਆਣਾ ਦੇ ਇੰਚਾਰਜ […]

ਹਲਕਾ ਦਾਖਾ ‘ਚ ਪੁੱਜੇ ਕੈਪਟਨ ਅਮਰਿੰਦਰ ਸਿੰਘ ਦਾ ਲੋਕਾਂ ਵੱਲੋਂ ਫੁੱਲਾਂ ਦੀ ਵਰਖਾ ਨਾਲ ਸਵਾਗਤ

ਜਗਰਾਉਂ -ਹਲਕਾ ਦਾਖਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਕੈਪਟਨ ਸੰਦੀਪ ਸੰਧੂ ਦੀ ਚੋਣ ਮੁਹਿੰਮ ਨੂੰ ਪੂਰੇ ਜਲੌਅ ‘ਚ ਪਹੁੰਚਾਉਣ ਲਈ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਲਕੇ ‘ਚ ਦੂਜਾ ਰੋਡ ਸ਼ੋਅ ਕਰਨ ਪਹੁੰਚੇ, ਜਿੱਥੇ ਉਨ੍ਹਾਂ ਨੇ ਵੱਖ-ਵੱਖ ਪਿੰਡਾਂ ‘ਚ ਰੋਡ ਸ਼ੋਅ ਰਾਹੀਂ ਲੋਕਾਂ ਦਾ ਪਿਆਰ ਕਬੂਲਿਆ। ਪਿੰਡ ਛਪਾਰ ਤੋਂ ਚੱਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ […]

ਆਰੀਅਨਜ਼ ਗਰੁੱਪ ਵੱਲੋਂ ਲਗਾਇਆ ਗਿਆ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਇੱਕ ਸਰਵੇਖਣ ਕੈਂਪ

ਮੋਹਾਲੀ – ਆਰੀਅਨਜ਼ ਕਾਲਜ ਆਫ ਇੰਜਨੀਅਰਿੰਗ, ਰਾਜਪੁਰਾ, ਨੇੜੇ ਚੰਡੀਗੜ ਨੇ ਸਿਵਿਲ ਇੰਜਨੀਅਰਿੰਗ ਦੇ ਵਿਦਿਆਰਥੀਆਂ ਲਈ ਦੋ ਹਫਤੇ ਦਾ ਸਰਵੇਖਣ ਕੈਂਪ ਦਾ ਆਯੋਜਨ ਆਰੀਅਨਜ਼ ਕੈਂਪਸ ਅਤੇ ਨੇੜੇ ਨਾਢਾ ਸਾਹਿਬ, ਪੰਚਕੂਲਾ ਵਿਖੇ ਕੀਤਾ। ਇਸ ਕੈਂਪ ਵਿੱਚ ਬੀ.ਟੈੱਕ 5ਵੇਂ ਸਮੈਸਟਰ ਦੇ ਸੈਕੜੇ ਸਿਵਿਲ ਇੰਜਨੀਅਰਿੰਗ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਅਭਿਆਸ ਕਰਨ ਵਾਲੇ ਉਪਕਰਣਾਂ ਦੀ ਵਰਤੋਂ ਨਾਲ ਖੇਤਰ […]