May 10, 2026

ਟੀ.ਬੀ. ਦੀ ਜਲਦ ਪਛਾਣ ਇਸਦੇ ਖਾਤਮੇ ਦਾ ਇਕੋ ਇਕੋ ਹੱਲ: ਬਲਬੀਰ ਸਿੰਘ ਸਿੱਧੂ

ਸੂਬਾ ਸਰਕਾਰ ਵਲੋਂ ਟੀ.ਬੀ. ਦੇ ਮਰੀਜ਼ਾਂ ਦੇ ਮੁਫਤ ਐਕਸ-ਰੇ, ਥੁੱਕ ਦੀ ਜਾਂਚ ਅਤੇ ਇਲਾਜ ਦੀ ਸਹੂਲਤ ਚੰਡੀਗੜ੍ਹ – ਟੀ.ਬੀ. ਰੋਗ (ਤਪਦਿਕ ਰੋਗ) ਦੇ ਖਾਤਮੇ ਦਾ ਇਕੋ ਇਕੋ ਹੱਲ ਹੈ ਕਿ ਇਸ ਦੀ ਜਲ਼ਦ ਪਛਾਣ ਕਰਕੇ ਮਰੀਜ ਨੂੰ ਇਲਾਜ ਮੁਹੱਈਆ ਕਰਵਾਇਆ ਜਾਵੇ। ਸੂਬੇ ਭਰ ਵਿਚ ਟੀ.ਬੀ. ਦੀ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ੀ ਪ੍ਰਦਾਨ ਕਰਨ ਲਈ, ਸਿਹਤ ਵਿਭਾਗ […]

ਪੰਜਾਬ ਸਰਕਾਰ ਵੱਲੋਂ ਪਰਾਲੀ ਸਾੜਨ ਦੀ ਸਮੱਸਿਆ ਨਾਲ ਨਿਪਟਣ ਲਈ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ

ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਪਰਾਲੀ ਸਾੜਣ ਦੀ ਸਮੱਸਿਆ ਨਾਲ ਨਿਪਟਣ ਲਈ ਪੰਜਾਬ ਸਰਕਾਰ ਨੇ 8000 ਪਿੰਡਾਂ ਵਿੱਚ ਨੋਡਲ ਅਫਸਰ ਨਿਯੁਕਤ ਕਰਨ ਦਾ ਫੈਸਲਾ ਕੀਤਾ ਹੈ।ਇਹ ਪ੍ਰਗਟਾਵਾ ਕਰਦਿਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੇ ਸਕੱਤਰ ਕਾਹਨ ਸਿੰਘ ਪੰਨੂੰ ਨੇ ਦੱਸਿਆ ਕਿ ਇਨ੍ਹਾਂ ਪਿੰਡਾਂ ਦੀ ਸ਼ਨਾਖਤ ਖੇਤੀਬਾੜੀ ਵਿਭਾਗ ਵੱਲੋਂ ਕੀਤੀ ਗਈ ਹੈ। ਇਨ੍ਹਾਂ ਵਿੱਚ ਉਹ […]

20 ਅਕਤੂਬਰ ਨੂੰ ਪਟਿਆਲਾ ‘ਚ ਗੈਰ-ਅਨੁਸੂਚਿਤ ਜਾਤੀ ਸ਼੍ਰੇਣੀ ਵੱਲੋਂ ਬਣਾਏ ਅਨੁਸੂਚਿਤ ਜਾਤੀ ਜਾਅਲੀ ਸਰਟੀਫਿਕੇਟ ਵਿਰੁੱਧ ਮੀਟਿੰਗ

ਕੈਪਟਨ ਸਰਕਾਰ ‘ਚ ਮਿਲੀਭੁਗਤ ਨਾਲ ਬਣ ਰਹੇ ਜਾਅਲੀ ਅਨੁਸੂਚਿਤ ਜਾਤੀ ਸਰਟੀਫੀਕੇਟ — ਕੈਂਥ ਚੰਡੀਗੜ੍ਹ – ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਪੰਜਾਬ ਵਿੱਚ ਅਨੁਸੂਚਿਤ ਜਾਤੀਆਂ ਦੇ ਨਾਮ ‘ਤੇ ਗੈਰ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਲੋਕਾਂ ਵੱਲੋਂ ਜਾਅਲੀ ਸਰਟੀਫਿਕੇਟ ਬਣਾ ਕੇ ਸਰਕਾਰੀ ਸੁਵਿਧਾਵਾਂ ਲੈਣ ਵਾਂਲਿਆ ਨੂੰ ਬੇਨਕਾਬ ਕਰਨ ਲਈ ਮੁਹਿੰਮ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਅਲਾਇੰਸ ਦੇ […]