ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਫਲਸਫੇ ਬਾਰੇ ਸੂਬੇ ਭਰ ਵਿੱਚ ਚੱਲਣ ਵਾਲੇ ਸ਼ੋਆਂ ਦੀ ਸਪੀਕਰ ਪੰਜਾਬ ਵਿਧਾਨ ਸਭਾ ਕੇ.ਪੀ. ਰਾਣਾ ਨੇ ਕੀਤੀ ਸ਼ੁਰੂਆਤ
ਚੰਡੀਗੜ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਬੰਧੀ ਜਸ਼ਨਾਂ ਦਾ ਇੱਥੇ ਦਰਿਆ ਸਤਲੁੱਜ ਕਿਨਾਰੇ ਮੁੱਢ ਬੰਨਦਿਆਂ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੰਵਰਪਾਲ ਸਿੰਘ ਨੇ ਵਿਸ਼ੇਸ਼ ਤੌਰ ’ਤੇ ਡਿਜ਼ਾਈਨ ਕੀਤੇ ਫਲੋਟਿੰਗ ਲਾਈਟ ਐਂਡ ਸਾਊਂਡ ਸ਼ੋਅ ਦਾ ਅੱਜ ਦੇਰ ਸ਼ਾਮ ਉਦਘਾਟਨ ਕੀਤਾ।ਇਸ ਮੌਕੇ ਤੇ ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ […]




