ਟਰੰਪ ਵਿਰੁੱਧ ਮਹਾਦੋਸ਼ ਜਾਂਚ ਤੇ ਨਹੀਂ ਹੋਵੇਗੀ ਵੋਟਿੰਗ ਨੈਨਸੀ ਪੇਲੋਸੀ
ਅਮਰੀਕੀ ਸੰਸਦ ਦੇ ਹੇਠਲੇ ਸਦਨ ਪ੍ਰਤੀਨਿਧੀ ਸਭਾ ਦੀ ਸਪੀਕਰ ਨੈਨਸੀ ਪੈਲੋਸੀ ਨੇ ਬੁੱਧਵਾਰ ਨੂੰ ਇਕ ਐਲਾਨ ਕੀਤਾ। ਨੈਨਸੀ ਮੁਤਾਬਕ ਉਹ ਰਾਸ਼ਟਰਪਤੀ ਡੋਨਾਲਡ ਟਰੰਪ ਵਿਰੁੱਧ ਮਹਾਦੋਸ਼ ਚਲਾਉਣ ਦੀ ਜਾਂਚ ਨੂੰ ਅਧਿਕਾਰਤ ਕਰਨ ਲਈ ਵੋਟਿੰਗ ਨਹੀਂ ਕਰਾਏਗੀ। ਉਨ੍ਹਾਂ ਨੇ ਵਿਰੋਧੀ ਧਿਰ ਦੇ ਬਹੁਮਤ ਪ੍ਰਾਪਤ ਡੈਮੋਕ੍ਰੈਟਿਕ ਸਾਂਸਦਾਂ ਦੇ ਨਾਲ ਇਸ ਮਾਮਲੇ ‘ਤੇ ਚਰਚਾ ਦੇ ਬਾਅਦ ਇਹ ਐਲਾਨ ਕੀਤਾ। […]




