ਮੁੱਖ ਸਕੱਤਰ ਵੱਲੋਂ ਪਰਾਲੀ ਨਾ ਸਾੜਨ ਸਬੰਧੀ ਹਦਾਇਤਾਂ ਦੀ ਸਖ਼ਤੀ ਨਾਲ ਪਾਲਣਾ ਦਾ ਆਦੇਸ਼
ਸੀਨੀਅਰ ਅਧਿਕਾਰੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਸੂਬੇ ਦੀ ਆਬੋ-ਹਵਾ ਦੀ ਸ਼ੁੱਧਤਾ ਯਕੀਨੀ ਬਣਾਉਣ ਲਈ ਕਿਹਾ ਚੰਡੀਗੜ੍ਹ – ਸੂਬੇ ਵਿੱਚ ਝੋਨੇ ਦੀ ਪਰਾਲੀ ਨਾ ਸਾੜਨ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿਨ ਪਾਲਣਾ ਯਕੀਨੀ ਬਣਾਉਣ ਲਈ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਕਰਨ ਅਵਤਾਰ ਸਿੰਘ ਵੱਲੋਂ ਬੁੱਧਵਾਰ ਨੂੰ ਸਬੰਧਤ ਵਿਭਾਗਾਂ ਦੇ ਸਾਰੇ […]




