May 10, 2026

ਅੰਤਰਰਾਸ਼ਟਰੀ ਨਗਰ ਕੀਰਤਨ ਸ੍ਰੀ ਮੁਕਤਸਰ ਸਾਹਿਬ ਤੋਂ ਖ਼ਾਲਸਈ ਜਾਹੋ ਜਲਾਲ ਨਾਲ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਤੋਂ ਪਿੰਡ ਬਾਦਲ ਲਈ ਰਵਾਨਾ ਹੋਇਆ। ਇਸ ਮੌਕੇ ਨਗਰ ਕੀਰਤਨ ਵਿਚ ਸੰਗਤਾਂ ਦੇ ਉਮੜੇ ਸੈਲਾਬ ਨੇ ਸ਼ਰਧਾ […]

2090896 ਮੀਟਰਕ ਟਨ ਝੋਨੇ ਦੀ ਹੋਈ ਖਰੀਦ

ਚੰਡੀਗੜ – ਪੰਜਾਬ ਸਰਕਾਰ ਦੇ ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ 15 ਅਕਤੂਬਰ ਤੱਕ ਸੂਬੇ ਭਰ ਦੀਆਂ ਵੱਖ-ਵੱਖ ਮੰਡੀਆਂ ਵਿਚ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 20.9 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਉਹਨਾਂ ਦੱਸਿਆ ਕਿ ਸਰਕਾਰੀ ਏਜੰਸੀਆਂ ਵੱਲੋਂ 2035766 ਮੀਟਰਕ ਟਨ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ […]

ਅਯੁੱਧਿਆ ਮਾਮਲੇ ‘ਤੇ ਅੰਤਿਮ ਸੁਣਵਾਈ ਅੱਜ

ਹਰ ਹਾਲ ਬਹਿਸ ਹੋਵੇ ਪੂਰੀ : ਚੀਫ਼ ਜਸਟਿਸ ਨਵੀਂ ਦਿੱਲੀ – ਅਯੁੱਧਿਆ ਜ਼ਮੀਨ ਵਿਵਾਦ ਮਾਮਲੇ ‘ਚ ਅੱਜ ਮੰਗਲਵਾਰ ਨੂੰ 39ਵੇਂ ਦਿਨ ਦੀ ਸੁਣਵਾਈ ਹੋ ਗਈ ਹੈ। ਬੀਤੇ ਕੱਲ੍ਹ ਸੁੰਨੀ ਵਫ਼ਦ ਬੋਰਡ ਨੇ ਅਪੀਲ ‘ਤੇ ਬਹਿਸ ਪੂਰੀ ਕਰ ਲਈ ਸੀ ਤੇ ਅੱਜ ਹਿੰਦੂ ਧਿਰ ਨੇ ਉਸ ਦੀਆਂ ਦਲੀਲਾਂ ਦਾ ਜਵਾਬ ਦਿੱਤਾ। ਇਸ ਦੌਰਾਨ ਚੀਫ਼ ਜਸਟਿਸ ਰੰਜਨ […]