May 10, 2026

ਚੌਥੇ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ, ਜਲੌਅ ਦਾ ਸੰਗਤ ਨੇ ਮਾਣਿਆ ਅਨੰਦ ਅੰਮ੍ਰਿਤਸਰ -ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤਸਰ ਸ਼ਹਿਰ ਦੇ ਬਾਨੀ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਲੱਖਾਂ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ […]

ਤੁਰਕੀ ਦੀ ਅਰਥਵਿਵਸਥਾ ਨੂੰ ਬਰਬਾਦ ਕਰ ਦਿਆਂਗੇ : ਟਰੰਪ

ਵਾਸ਼ਿੰਗਟਨ – ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਉੱਤਰੀ-ਪੂਰਬੀ ਸੀਰੀਆ ਵਿੱਚ ਤੁਰਕੀ ਦੀ ਮਿਲਟਰੀ ਕਾਰਵਾਈ ਦੇ ਵਿਰੋਧ ਵਿੱਚ ਤੁਰਕੀ ਅਧਿਕਾਰੀਆਂ ਵਿਰੁੱਧ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ| ਆਪਣੇ ਐਲਾਨ ਵਿਚ ਟਰੰਪ ਨੇ ਕਿਹਾ ਕਿ ਜੇਕਰ ਤੁਰਕੀ ਤਬਾਹੀ ਦੇ ਰਸਤੇ ਤੇ ਵੱਧਦਾ ਚਲਾ ਗਿਆ ਤਾਂ ਅਸੀਂ ਉਸ ਦੀ ਅਰਥਵਿਵਸਥਾ ਨੂੰ ਤੇਜ਼ੀ ਨਾਲ ਬਰਬਾਦ ਕਰਨ ਲਈ ਤਿਆਰ […]

ਪੰਜਾਬ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਕੀਤੀ ਜਾਵੇਗੀ ਸਥਾਪਤ: ਓ.ਪੀ. ਸੋਨੀ

ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਸਥਾਪਤ ਕੀਤੇ ਜਾਣਗੇ ਆਰਗਨ ਰੀਟ੍ਰਾਇਵਲ ਸੈਂਟਰ ਚੰਡੀਗੜ – ਸੂਬੇ ਵਿਚ ਅੰਗ ਟ੍ਰਾਂਸਪਲਾਂਟ ਨੂੰ ਉਤਸ਼ਾਹਤ ਅਤੇ ਨਿਯਮਤ ਕਰਨ ਦੀ ਲੋੜ ਮਹਿਸੂਸ ਕਰਦਿਆਂ ਮੈਡੀਕਲ ਸਿੱਖਿਆ ਅਤੇ ਖੋਜ ਵਿਭਾਗ ਵਲੋਂ ਸੂਬੇ ਵਿਚ ਰਾਜ ਅੰਗ ਅਤੇ ਟਿਸ਼ੂ ਟਰਾਂਸਪਲਾਂਟ ਸੰਸਥਾ ਸਥਾਪਤ ਕਰਨ ਦੇ ਨਾਲ ਨਾਲ ਸਰਕਾਰੀ ਮੈਡੀਕਲ ਕਾਲਜ, ਅੰਮ੍ਰਿਤਸਰ ਅਤੇ ਪਟਿਆਲਾ ਵਿਖੇ ਇਕ-ਇਕ […]