May 10, 2026

ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਅਲੌਕਿਕ ਰਾਗ ਦਰਬਾਰ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੋਮਵਾਰ ਰਾਤ ਨੂੰ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅਲੌਕਿਕ ਰਾਗ ਦਰਬਾਰ ਕਰਵਾਇਆ ਗਿਆ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ […]

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਪੰਜਾਬ ਦਾਖ਼ਲ ਹੋਣ ’ਤੇ ਸੰਗਤ ਨੇ ਕੀਤਾ ਭਰਵਾਂ ਸਵਾਗਤ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਗਏ ਕੀਤੇ ਅੰਤਰਰਾਸ਼ਟਰੀ ਨਗਰ ਕੀਰਤਨ ਦਾ ਅੱਜ ਰਾਜਿਸਥਾਨ ਤੋਂ ਪੰਜਾਬ ਪੁੱਜਣ ’ਤੇ ਸੰਗਤ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸੇ ਦੌਰਾਨ ਅੱਜ ਨਗਰ ਕੀਰਤਨ ਦੀ ਆਰੰਭਤਾ ਰਾਜਿਸਥਾਨ ਦੇ ਸ੍ਰੀ ਗੰਗਾਨਗਰ ਤੋਂ ਹੋਈ। […]

ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਹਰ ਹੀਲੇ 31 ਅਕਤੂਬਰ ਤੱਕ ਹੋਵੇਗਾ ਮੁਕੰਮਲ: ਵਿਜੇ ਇੰਦਰ ਸਿੰਗਲਾ

ਲੋਕ ਨਿਰਮਾਣ ਮੰਤਰੀ ਨੇ ਡੇਰਾ ਬਾਬਾ ਨਾਨਕ ਵਿਖੇ ਲਾਂਘੇ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ ਚੰਡੀਗੜ – ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਖੁੱਲ ਰਹੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕੰਮ ਦਾ ਜਾਇਜ਼ਾ ਲੈਣ ਮੰਗਲਵਾਰ ਨੂੰ ਡੇਰਾ ਬਾਬਾ ਨਾਨਕ ਪੁੱਜੇ ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ […]