ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ ਗਏ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ- ਸਕੱਤਰ ਆਹਲੀ
ਪੰਜਾਬ ਸਰਕਾਰ ਦੇ ਵਿਧਾਇਕਾਂ ਵੱਲੋਂ ਲਗਾਏ ਇਲਜ਼ਾਮ ਗੁੰਮਰਾਹਕੁੰਨ ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਪੱਸ਼ਟ ਕੀਤਾ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਲਗਾਏ ਜਾਣ ਵਾਲੇ ਵਿਸ਼ਾਲ ਪੰਡਾਲ ਅਤੇ ਹੋਰ ਸੇਵਾਵਾਂ ਲਈ ਦਿੱਤਾ ਗਿਆ ਟੈਂਡਰ ਬਿਲਕੁਲ ਨਿਯਮਾਂ ਅਨੁਸਾਰ ਹੈ। ਇਸ ਲਈ ਬਕਾਇਦਾ ਤੌਰ ’ਤੇ ਅਖ਼ਬਾਰਾਂ ਵਿਚ […]




