May 10, 2026

ਸ਼ਤਾਬਦੀ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਵਿਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ-ਅਨਿੰਦਿਤਾ ਮਿੱਤਰਾ

ਡਾਇਰੈਕਟਰ ਸੂਚਨਾ ਤੇ ਲੋਕ ਸੰਪਰਕ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਡਿਜੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਪ੍ਰੋਗਰਾਮਾਂ ਦੇ ਪ੍ਰਬੰਧਾਂ ਦਾ ਜਾਇਜ਼ਾ ਚੰਡੀਗੜ – ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਗੁਰੂ ਸਾਹਿਬ […]

ਸਥਾਨਕ ਸਰਕਾਰਾਂ ਵਿਭਾਗ ਨੇ ਸਵੈ ਸਹਾਇਤਾ ਗਰੁੱਪਾਂ ਦੇ ਹੱਥੀ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ

ਚੰਡੀਗੜ – ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਵਿਭਾਗ ਵੱਲੋਂ ਅੱਜ ਮਿਊਂਸੀਪਲ ਭਵਨ, ਸੈਕਟਰ-35, ਚੰਡੀਗੜ ਵਿਖੇ ਦੀਨ ਦਿਆਲ ਉਪਾਧਿਯਾ-ਨੈਸ਼ਨਲ ਅਰਬਨ ਲਾਈਵਲੀਹੁੱਡ ਮਿਸ਼ਨ ਸਕੀਮ ਅਧੀਨ ਬਣਾਏ ਸਵੈ ਸਹਾਇਤਾ ਗਰੁੱਪਾਂ ਦੇ ਹੱਥੀਂ ਬਣਾਏ ਉਤਪਾਦਾਂ ਦੀ ਸੂਬਾ ਪੱਧਰੀ ਵਰਕਸ਼ਾਪ ਕਮ ਪ੍ਰਦਰਸ਼ਨੀ ਲਗਾਈ ਗਈ। ਇਸ ਵਰਕਸ਼ਾਪ ਦਾ ਉਦਘਾਟਨ ਸਥਾਨਕ ਸਰਕਾਰਾਂ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਏ. ਵੇਨੂੰ ਪ੍ਰਸਾਦ ਨੇ […]

ਅੱਤਵਾਦ ਵਿਰੁੱਧ ਲੜਾਈ ਜਾਰੀ : ਅਮਿਤ ਸ਼ਾਹ

ਨਵੀਂ ਦਿੱਲੀ – ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਕਿਹਾ ਕਿ ਸਰਕਾਰ ਅੱਤਵਾਦ ਵਿਰੁੱਧ ‘ਜ਼ੀਰੋ ਟਾਲਰੈਂਸ’ ਦੀ ਨੀਤੀ ਤੇ ਅੜੀ ਹੈ ਅਤੇ ਇਸੇ ਦੇ ਅਧੀਨ ਹੁਣ ਅੱਤਵਾਦ ਵਿਰੁੱਧ ਫੈਸਲਾਕੁੰਨ ਲੜਾਈ ਲੜੀ ਜਾ ਰਹੀ ਹੈ| ਸ਼ਾਹ ਨੇ ਅੱਜ ਹਰਿਆਣਾ ਦੇ ਗੁਰੂਗ੍ਰਾਮ ਦੇ ਮਾਨੇਸਰ ਵਿੱਚ ਰਾਸ਼ਟਰੀ ਸੁਰੱਖਿਆ ਗਾਰਡ (ਐਨ.ਐਸ.ਜੀ.) ਦੇ 35ਵੇਂ ਸਥਾਪਨਾ ਦਿਵਸ ਤੇ ਆਪਣੇ ਸੰਬੋਧਨ […]