ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ
ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖਰ ਭਾਜਪਾ ਨੇ ਵੀ ਅੱਜ ਆਪਣਾ ਚੋਣਾਵੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ| ਸੰਕਲਪ ਪੱਤਰ ਦੇ ਨਾਂ ਨਾਲ ਜਾਰੀ ਕੀਤੇ ਗਏ ਮੈਨੀਫੈਸਟੋ ਦੇ ਕਵਰਪੇਜ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਤਸਵੀਰ ਹੈ| ਇਸ ਦੌਰਾਨ ਭਾਜਪਾ ਦੇ ਕਾਰਜਕਾਰੀ […]




