May 10, 2026

ਕਿੰਗਜ਼ ਇਲੈਵਨ ਪੰਜਾਬ ਚ ਅਸ਼ਵਿਨ ਦੀ ਕਪਤਾਨੀ ਰਹੇਗੀ ਬਰਕਰਾਰ

ਕਿੰਗਜ਼ ਇਲੈਵਨ ਪੰਜਾਬ ਦੇ ਸਹਿ-ਮਾਲਕ ਨੇਸ ਵਾਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸ ਦੀ ਫ੍ਰੈਂਚਾਇਜ਼ੀ ਨੇ ਖਿਡਾਰੀਆਂ ਦੀ ਅਦਲਾ-ਬਦਲੀ ਵਿਚ ਆਰ. ਅਸ਼ਵਿਨ ਨੂੰ ਦਿੱਲੀ ਕੈਪੀਟਲਸ ਨੂੰ ਨਾ ਸੌਂਪਣ ਦਾ ਫੈਸਲਾ ਕੀਤਾ ਹੈ। ਪਤਾ ਲੱਗਾ ਹੈ ਕਿ ਨਵ-ਨਿਯੁਕਤ ਮੁਖ ਕੋਚ ਅਨਿਲ ਕੁੰਬਲੇ ਚਾਹੁੰਦਾ ਹੈ ਕਿ ਅਸ਼ਵਿਨ ਟੀਮ ਦੇ ਨਾਲ ਬਣਿਆ ਰਹੇ, ਜਿਹੜਾ ਪਿਛਲੇ ਦੋ ਸੈਸ਼ਨਾਂ ਵਿਚ […]

‘ਰਾਏਸ਼ੁਮਾਰੀ 2020’ ਭਾਰਤ ਵੱਲੋਂ ਫਰਜ਼ੀ ਮੁੱਦਾ ਕਰਾਰ

ਵਾਸ਼ਿੰਗਟਨ – ਭਾਰਤ ਨੇ ‘ਰਾਏਸ਼ੁਮਾਰੀ 2020’ ਨੂੰ ਫਰਜ਼ੀ ਮੁੱਦਾ ਕਰਾਰ ਦਿੰਦਿਆਂ ਕਿਹਾ ਹੈ ਕਿ ਖਾਲਿਸਤਾਨ ਪੱਖੀ ਕੁਝ ਸਿੱਖਾਂ ਵੱਲੋਂ ਹੀ ਇਸ ਨੂੰ ਉਭਾਰਿਆ ਜਾ ਰਿਹਾ ਹੈ। ਭਾਰਤ ਨੇ ਕਿਹਾ ਹੈ ਕਿ ਇਹ ਅਨਸਰ ਪਾਕਿਸਤਾਨ ਦੇ ਏਜੰਟ ਹਨ, ਜੋ ਝੂਠੀਆਂ ਅਫ਼ਵਾਹਾਂ ਫੈਲਾ ਰਹੇ ਹਨ।ਭਾਰਤ ਦੇ ਅਮਰੀਕਾ ’ਚ ਸਫ਼ੀਰ ਹਰਸ਼ ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਸਿੱਖਾਂ ਤੋਂ […]

ਸਖ਼ਤੀ ਦੇ ਬਾਵਜੂਦ ਅਮਰੀਕਾ ਨੇ ਜਾਰੀ ਕੀਤੇ ਸਭ ਤੋਂ ਜ਼ਿਆਦਾ H-1B ਵੀਜ਼ੇ

ਅਮਰੀਕਾ ਨੇ ਇਸ ਸਾਲ ਸਖ਼ਤ ਜਾਂਚ ਤੋਂ ਬਾਅਦ ਵੀ ਸਭ ਤੋਂ ਜ਼ਿਆਦਾ ਐਚ-1ਬੀ ਵੀਜ਼ਾ ਜਾਰੀ ਕੀਤੇ ਹਨ। ਇਸ ਤੋਂ ਸਾਬਿਤ ਹੁੰਦਾ ਹੈ ਕਿ ਇਸ ਵੀਜ਼ੇ ਲਈ ਅਜੇ ਵੀ ਕਾਫੀ ਮੰਗ ਬਣੀ ਹੋਈ ਹੈ। ਇਕ ਨਿਊਜ਼ ਵੈਬਸਾਈਟ ਮੁਤਾਬਕ ਅਮਰੀਕੀ ਸਰਕਾਰ ਦੇ ਇਸ ਕਦਮ ਨਾਲ ਭਾਰਤੀਆਂ ਨੂੰ ਕਾਫੀ ਰਾਹਤ ਮਿਲੀ ਹੈ ਕਿਉਂਕਿ ਜ਼ਿਆਦਾਤਰ ਭਾਰਤੀ ਇਸੇ ਵੀਜ਼ੇ ਲਈ […]