6 ਸਾਲ ਦੇ ਸੱਭ ਤੋਂ ਹੇਠਲੇ ਪੱਧਰ ‘ਤੇ ਪੁੱਜੀ ਜੀ.ਡੀ.ਪੀ.
ਸਤੰਬਰ ਤਿਮਾਰੀ ‘ਚ ਰਹੀ 4.5 ਫ਼ੀਸਦੀ ਨਵੀਂ ਦਿੱਲੀ – ਦੇਸ਼ ਦੀ ਆਰਥਿਕ ਵਿਕਾਸ ਦਰ ‘ਚ ਸਤੰਬਰ ਤਿਮਾਹੀ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਜੁਲਾਈ-ਸਤੰਬਰ ਤਿਮਾਹੀ ‘ਚ ਆਰਥਕ ਵਿਕਾਸ ਦਰ 4.5 ਫੀਸਦੀ ਰਹੀ, ਜਦੋਂ ਕਿ ਇੱਕ ਸਾਲ ਪਹਿਲਾਂ ਆਰਥਿਕ ਵਿਕਾਸ ਦਰ 7 ਫ਼ੀਸਦੀ ਸੀ। ਸਰਕਾਰੀ ਅੰਕੜਿਆਂ ਮੁਤਾਬਕ ਬੁਨਿਆਦੀ ਉਦਯੋਗਾਂ ਦਾ ਉਤਪਾਦਨ ਅਕਤੂਬਰ ‘ਚ 5.8 ਫੀਸਦੀ ਡਿੱਗਿਆ। […]