April 23, 2026

ਚੀਫ਼ ਜਸਟਿਸ ਨੇ ਹਾਈ ਕੋਰਟ ਦੇ 6 ਵਧੀਕ ਜੱਜਾਂ ਨੂੰ ਚੁਕਾਈ ਸਹੁੰ

ਚੰਡੀਗੜ – ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ, ਜਸਟਿਸ ਸ੍ਰੀ ਰਵੀ ਸ਼ੰਕਰ ਝਾਅ ਵੱਲੋਂ ਅੱਜ ਸ੍ਰੀ ਅਸ਼ੋਕ ਕੁਮਾਰ ਵਰਮਾ, ਸ੍ਰੀ ਸੰਤ ਪ੍ਰਕਾਸ਼, ਸ੍ਰੀਮਤੀ ਮੀਨਾਕਸ਼ੀ ਆਈ. ਮਹਿਤਾ, ਸ੍ਰੀ ਕਰਮਜੀਤ ਸਿੰਘ, ਸ੍ਰੀ ਵਿਵੇਕ ਪੁਰੀ ਅਤੇ ਸ੍ਰੀਮਤੀ ਅਰਚਨਾ ਪੁਰੀ ਨੂੰ ਹਾਈ ਕੋਰਟ ਦੇ ਵਧੀਕ ਜੱਜਾਂ ਵਜੋਂ ਸਹੁੰ ਚੁਕਾਈ ਗਈ।ਸਹੁੰ ਚੁੱਕ ਸਮਾਗਮ ਦੌਰਾਨ ਹੋਰਨਾਂ ਤੋਂ ਇਲਾਵਾ ਪੰਜਾਬ ਅਤੇ […]

ਕੇਂਦਰ ਵੱਲੋਂ ਕਪੂਰਥਲਾ ਵਿਖੇ ਸਰਕਾਰੀ ਮੈਡੀਕਲ ਕਾਲਜ ਦੀ ਸਥਾਪਨਾ ਲਈ ਮੁੱਖ ਮੰਤਰੀ ਦੀ ਅਪੀਲ ਪ੍ਰਵਾਨ

ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿੱਜੀ ਯਤਨਾਂ ਨੂੰ ਹੁੰਗਾਰਾ ਦਿੰਦਿਆਂ ਕੇਂਦਰ ਸਰਕਾਰ ਨੇ ਕਪੂਰਥਲਾ ਵਿਖੇ ਨਵਾਂ ਸਰਕਾਰੀ ਮੈਡੀਕਲ ਕਾਲਜ ਸਥਾਪਤ ਕਰਨ ਤੋਂ ਇਲਾਵਾ ਮੌਜੂਦਾ ਸਥਾਨਕ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।ਕੇਂਦਰ ਸਰਕਾਰ ਪਾਸੋਂ ਪ੍ਰਾਪਤ ਹੋਏ ਪੱਤਰ ਮੁਤਾਬਕ ਨਵਾਂ ਸਰਕਾਰੀ ਮੈਡੀਕਲ ਕਾਲਜ 325 ਕਰੋੜ ਰੁਪਏ ਦੀ ਲਾਗਤ […]

ਐਸ.ਸੀ. ਵਰਗ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਜਲਦ ਹੱਲ ਹੋਣ: ਸਾਧੂ ਸਿੰਘ ਧਰਮਸੋਤ

ਧਰਮਸੋਤ ਵੱਲੋਂ ਪੰਜਾਬ ਐਸ. ਕਮਿਸ਼ਨ ਦੇ ਮੈਂਬਰਾਂ ਨਾਲ ਮੀਟਿੰਗ ਚੰਡੀਗੜ – ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਸ. ਸਾਧੂ ਸਿੰਘ ਧਰਮਸੋਤ ਨੇ ਕਿਹਾ ਹੈ ਕਿ ਸੂਬੇ ਦੇ ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦੀਆਂ ਵਿਭਿੰਨ ਤਰਾਂ ਦੀਆਂ ਸ਼ਿਕਾਇਤਾਂ/ਮੁਸ਼ਕਿਲਾਂ ਦਾ ਹੱਲ ਜਲਦ ਕੀਤੇ ਜਾਣ ਦੀ ਜ਼ਰੂਰਤ ਹੈ ਤਾਂ ਜੋ ਉਨਾਂ ਨੂੰ ਨਿਆਂ ਮਿਲਣ ‘ਚ ਦੇਰੀ […]