ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੇਖ ਸ਼ਰਧਾਲੂ ਹੋਏ ਬਾਗੋ ਬਾਗ
ਰੋਜ਼ਾਨਾ ਵੱਡੀ ਗਿਣਤੀ ਸੰਗਤ ਪਹੁੰਚ ਰਹੀ ਹੈ ਸ਼ੋਅ ਦੇਖਣ ਸੁਲਤਾਨਪੁਰ ਲੋਧੀ (ਕਪੂਰਥਲਾ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ਵਿਖੇ ਸਥਾਪਤ ਰਬਾਬ ਪੰਡਾਲ ਵਿੱਚ ਕਰਵਾਏ ਜਾ ਰਹੇ ਗ੍ਰੈਂਡ ਲਾਈਟ ਐਂਡ ਸਾਊਂਡ ਸ਼ੋਅ ਦੀ ਸੰਗਤਾਂ ਵੱਲੋਂ ਖੂਬ ਪ੍ਰਸ਼ੰਸਾ ਕੀਤੀ ਜਾ ਰਹੀ ਹੈ। […]




