May 28, 2026

ਕਰਨਾਟਕ ਦੇ 17 ਅਯੋਗ ਵਿਧਾਇਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ

ਕਰਨਾਟਕ ‘ਚ ਕਾਂਗਰਸ ਅਤੇ ਜਨਤਾ ਦਲ ਸੈਕੂਲਰ (ਜੇ ਡੀ ਐੱਸ) ਦੇ 17 ਅਯੋਗ ਵਿਧਾਇਕਾਂ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲ ਗਈ ਹੈ। ਸੁਪਰੀਮ ਕੋਰਟ ਨੇ ਕਿਹਾ ਹੈ ਕਿ 17 ਅਯੋਗ ਵਿਧਾਇਕ ਚੋਣ ਲੜ ਸਕਦੇ ਹਨ। ਅਦਾਲਤ ਨੇ ਇਹ ਵੀ ਕਿਹਾ ਹੈ ਕਿ ਅਯੋਗਤਾ ਅਨਿਸ਼ਚਿਤ ਸਮੇਂ ਤੱਕ ਨਹੀਂ ਹੋ ਸਕਦੀ ਹੈ। ਹਾਲਾਂਕਿ ਕੋਰਟ ਨੇ ਸਪੀਕਰ […]

ਪਾਕਿ ਚ ਗੋਲੀਬਾਰੀ ਦੀ ਘਟਨਾ 3 ਲੋਕਾਂ ਦੀ ਮੌਤ’

ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਵਿਚ ਕਿਸੇ ਮਾਮੂਲੀ ਗੱਲ ‘ਤੇ ਹੋਏ ਵਿਵਾਦ ਵਿਚ ਦੋ ਸਮੂਹਾਂ ਵਿਚਾਲੇ ਗੋਲੀਬਾਰੀ ਹੋਈ। ਇਸ ਗੋਲੀਬਾਰੀ ਵਿਚ 3 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਸੋਮਵਾਰ ਨੂੰ ਸੂਬੇ ਦੇ ਕੋਹਾਟ ਜ਼ਿਲੇ ਦੇ ਜੰਗਲ ਖੇਡ ਇਲਾਕੇ ਵਿਚ ਵਾਪਰੀ। ਪੁਲਸ ਨੇ ਦੱਸਿਆ ਕਿ ਮਾਰੇ ਗਏ ਲੋਕ ਅਤੇ ਸ਼ੱਕੀ ਹਮਲਵਾਰ ਦੋਸਤ ਸਨ, ਜਿਨ੍ਹਾਂ ਨੇ […]

ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਈਡੀ ਜਾਂਚ ਦੇ ਘੇਰੇ ’ਚ

ਨਵੀਂ ਦਿੱਲੀ – ਚੋਣ ਕਮਿਸ਼ਨਰ ਅਸ਼ੋਕ ਲਵਾਸਾ ਦਾ ਪੁੱਤਰ ਅਬੀਰ ਤੇ ਉਸ ਨਾਲ ਜੁੜੀ ਇਕ ਫਰਮ ਖ਼ਿਲਾਫ਼ ਐੱਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਕੇਸ ਦਰਜ ਕਰ ਕੇ ਜਾਂਚ ਆਰੰਭ ਦਿੱਤੀ ਹੈ। ਕੇਸ ਵਿਦੇਸ਼ੀ ਕਰੰਸੀ ਸਬੰਧੀ ਨੇਮਾਂ ਦੀ ਉਲੰਘਣਾ (ਫੇਮਾ) ਤਹਿਤ ਦਰਜ ਕੀਤਾ ਗਿਆ ਹੈ। ਜਾਂਚ ਦੇ ਘੇਰੇ ਵਿਚ ਆਈ ਫਰਮ ਦਾ ਨਾਂ ‘ਨੌਰਿਸ਼ ਆਰਗੈਨਿਕ ਫੂਡਜ਼ ਪ੍ਰਾਈਵੇਟ ਲਿਮਟਿਡ’ […]