ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ 550 ਸਾਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ
ਜਲੰਧਰ – ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ (ਰਜਿ.)ਮਾਡਲ ਟਾਊਨ ਜਲੰਧਰ ਵਿਖੇ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਸਵੇਰ ਅਤੇ ਸ਼ਾਮ ਦੇ ਵਿਸ਼ੇਸ਼ ਦੀਵਾਨ ਸਜਾਏ ਗਏ।ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ. ਅਜੀਤ ਸਿੰਘ ਸੇਠੀ ਜੀ ਨੇ ਦੱਸਿਆ ਕਿ ਇਹਨਾਂ ਦੀਵਾਨਾਂ […]




