ਟੋਕੀਓ ਓਲੰਪਿਕ ’ਚ ਤਗ਼ਮਾ ਜਿੱਤਣਾ ਸੰਭਵ ਰਾਣੀ
ਭਾਰਤੀ ਹਾਕੀ ਟੀਮ ਦੀ ਕਪਤਾਨ ਰਾਣੀ ਰਾਮਪਾਲ ਨੇ ਅੱਜ ਕਿਹਾ ਕਿ ਬੀਤੇ ਤਿੰਨ ਸਾਲਾਂ ਦੌਰਾਨ ਮਹਿਲਾ ਟੀਮ ਦੇ ਪ੍ਰਦਰਸ਼ਨ ਨੂੰ ਵੇਖਦਿਆਂ ਟੋਕੀਓ ਓਲੰਪਿਕ ਵਿੱਚ ਤਗ਼ਮਾ ਜਿੱਤਣਾ ਸੰਭਵ ਲਗਦਾ ਹੈ। ਕੁਆਲੀਫਾਇਰ ਵਿੱਚ ਰਾਣੀ ਦੇ ਫ਼ੈਸਲਾਕੁਨ ਗੋਲ ਦੀ ਬਦੌਲਤ ਭਾਰਤ ਨੇ ਜਿੱਤ ਦਰਜ ਕਰਕੇ ਓਲੰਪਿਕ ਦੀ ਟਿਕਟ ਕਟਾਈ ਹੈ। ਰਾਣੀ ਨੇ ਭੁਬਨੇਸ਼ਵਰ ਵਿੱਚ ਅਮਰੀਕਾ ਖ਼ਿਲਾਫ਼ ਕੁਆਲੀਫਾਇਰ ਮੈਚ […]




