ਦਿੱਲੀ ਦੇ ਜੇ. ਐਨ. ਯੂ ਵਿੱਚ ਫੀਸ ਵਾਧੇ ਵਿਰੁੱਧ ਵਿਦਿਆਰਥੀਆਂ ਦਾ ਹੰਗਾਮਾ
ਨਵੀਂ ਦਿੱਲੀ – ਫੀਸ ਵਿੱਚ ਵਾਧੇ ਸਮੇਤ ਕਈ ਮੁੱਦਿਆਂ ਤੇ ਬੀਤੇ ਕਈ ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੇ ਵਿਦਿਆਰਥੀ ਹੁਣ ਦਿੱਲੀ ਦੀਆਂ ਸੜਕਾਂ ਤੇ ਉਤਰ ਆਏ ਹਨ| ਯੂਨੀਵਰਸਿਟੀ ਦੇ ਡਿਗਰੀ ਵੰਡ ਸਮਾਰੋਹ ਨੂੰ ਕੈਂਪਸ ਤੋਂ ਬਾਹਰ ਆਯੋਜਿਤ ਕੀਤੇ ਜਾਣ ਤੋਂ ਵਿਦਿਆਰਥੀ ਨਾਰਾਜ਼ ਹਨ| ਫੀਸ ਵਿੱਚ ਵਾਧੇ ਅਤੇ ਡਿਗਰੀ ਵੰਡ ਸਮਾਰੋਹ ਦੇ […]




