ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ
ਚੰਡੀਗੜ – ਹਰਿਆਣਾ ਦੀ ਮੰਡੀਆਂ ਵਿਚ ਹੁਣ ਤਕ 66.58 ਲੱਖ ਮੀਟ੍ਰਿਕ ਟਨ ਤੋਂ ਵੱਧ ਝੋਨੇ ਦੀ ਆਮਦ ਹੋਈ ਚੁੱਕੀ ਹੈ|ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਇਕ ਬੁਲਾਰੇ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਝੋਨੇ ਦੀ ਕੁੱਲ ਆਮਦ ਵਿੱਚੋਂ ਸਰਕਾਰੀ ਖਰੀਦ ਏਜੰਸੀਆਂ ਵੱਲੋਂ 62.02 ਲੱਖ ਮੀਟ੍ਰਿਕ ਟਨ ਤੋਂ ਵੱਧ ਅਤੇ ਮਿਲਰਾਂ […]




