May 28, 2026

ਆਈ.ਸੀ.ਸੀ.ਸੀ.ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕਰਕੇ ਪੰਜਾਬ ਪੁਲਿਸ ਨੇ ਕਾਇਮ ਕੀਤੀ ਨਵੀਂ ਮਿਸਾਲ- ਵਿੱਤ ਮੰਤਰੀ

ਸੁਲਤਾਨਪੁਰ ਲੋਧੀ – ਵਿੱਤ ਮੰਤਰੀ ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਪੁਲਿਸ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ ਰਾਹੀਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧਾਂ ਨੂੰ ਯਕੀਨੀ ਬਣਾ ਕੇ ਇਕ ਨਵੀਂ ਮਿਸਾਲ ਕਾਇਮ ਕੀਤੀ ਹੈਵਿੱਤ ਮੰਤਰੀ ਵਲੋਂ ਅੱਜ ਇੰਟੀਗ੍ਰੇਟਿਡ […]

550ਵਾਂ ਪ੍ਰਕਾਸ਼ ਦਿਹਾੜਾ ਜਾਤ-ਪਾਤ ਤੇ ਊਚ-ਨੀਚ ਦੀਆਂ ਲਕੀਰਾਂ ਮਿਟਾਉਣ ਦਾ ਮੁਕੱਦਸ ਮੌਕਾ: ਮਨਪ੍ਰੀਤ ਬਾਦਲ

ਮੁੱਖ ਪੰਡਾਲ ਗੁਰੂ ਨਾਨਕ ਦਰਬਾਰ ਵਿਖੇ ਨਤਮਸਤਕ ਹੋਏ ਵਿੱਤ ਮੰਤਰੀ, ਕੀਰਤਨ ਸਰਵਣ ਕੀਤਾ ਸੁਲਤਾਨਪੁਰ ਲੋਧੀ – ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਪੰਜਾਬ ਸਰਕਾਰ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਕਰਾਏ ਜਾ ਰਹੇ ਵਿਸ਼ੇਸ਼ ਸਮਾਗਮਾਂ ਦੌਰਾਨ ਅੱਜ ਮੁੱਖ ਪੰਡਾਲ ‘ਗੁਰੂ ਨਾਨਕ ਦਰਬਾਰ’ ਵਿਚ ਵਿੱਤ ਮੰਤਰੀ, ਪੰਜਾਬ ਸ੍ਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਜ਼ਰੀ […]

550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਦੌਰਾਨ ਹਰਿਆਣਾ ਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀਆਂ ਨੇ ਕੀਤੀ ਸ਼ਿਰਕਤ

ਗੁਰੂ ਸਾਹਿਬ ਜੀ ਦਾ ਉਪਦੇਸ਼ ਵਿਸ਼ਵ ਸ਼ਾਂਤੀ ਤੇ ਭਾਈਚਾਰਕ ਏਕਤਾ ਲਈ ਬੇਹੱਦ ਅਹਿਮ: ਸ੍ਰੀ ਮਨੋਹਰ ਲਾਲ ਖੱਟਰ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪਾਵਨ ਇਤਿਹਾਸਕ ਅਸਥਾਨ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਅੱਜ ਲੱਖਾਂ ਸੰਗਤਾਂ ਨਤਮਸਤਕ ਹੋਈਆਂ। ਇਸੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਖੱਟਰ ਤੇ ਹਿਮਾਚਲ […]