ਧਾਰਮਿਕ ਨੇਤਾਵਾਂ ਨੂੰ ਮਿਲੇ ਕੌਮੀ ਸੁਰੱਖਿਆ ਸਲਾਹਕਾਰ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਕੀਤੀ ਅਪੀਲ
ਨਵੀਂ ਦਿੱਲੀ – ਅਯੁੱਧਿਆ ਬਾਰੇ ਸੁਪਰੀਮ ਕੋਰਟ ਦੇ ਫ਼ੈਸਲੇ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਐਤਵਾਰ ਨੂੰ ਉਨ੍ਹਾਂ ਦੀ ਰਿਹਾਇਸ਼ ‘ਤੇ ਬਾਬਾ ਰਾਮਦੇਵ, ਸਵਾਮੀ ਪਰਮਤਮਾਨੰਦ, ਸਵਾਮੀ ਅਵਧੇਸ਼ਾਨੰਦ, ਸ਼ੀਆ ਧਾਰਮਿਕ ਆਗੂ ਮੌਲਾਨਾ ਕਾਲਬੇ ਜਵਾਦ ਅਤੇ ਹੋਰ ਧਾਰਮਿਕ ਨੇਤਾਵਾਂ ਨਾਲ ਮੀਟਿੰਗ ਕੀਤੀ।ਬੈਠਕ ਤੋਂ ਬਾਅਦ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ ਨੇ ਕਿਹਾ ਕਿ ਧਾਰਮਿਕ ਨੇਤਾਵਾਂ ਨਾਲ […]




