ਡੇਰਾ ਬਾਬਾ ਨਾਨਕ ਉਤਸਵ ਮੌਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ ਪੁਰਬ ਸਬੰਧੀ ਫਲਿਮਾਂ ਬਨਾਉਣ ਵਾਲੇ ਨਿਰਦੇਸਕਾਂ ਦਾ ਕਰੀਬ 05 ਲੱਖ ਰੁਪਏ ਨਾਲ ਸਨਮਾਨ
ਚੰਡੀਗੜ੍ਹ – ਕਿਰਤ ਕਰਨ, ਨਾਮ ਜੱਪਣ ਅਤੇ ਵੰਡ ਕੇ ਛਕਣ ਦੇ ਸਿਧਾਂਤ ਤੋਂ ਦੂਰ ਜਾਣ ਕਾਰਨ ਹੀ ਸਮਾਜ ਵਿੱਚ ਗਿਰਾਵਟ ਆਈ ਹੈ ਤੇ ਨਰੋਏ ਸਮਾਜ ਦੀ ਸਿਰਜਣਾ ਲਈ ਲਾਜਮੀ ਹੈ ਕਿ ਗੁਰੂ ਸਾਹਿਬ ਦੀ ਬਾਣੀ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਦੇ ਨਾਲ ਨਾਲ ਗੁਰਬਾਣੀ ਉਤੇ ਅਮਲ ਕੀਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸੇ ਪੱਖ ਨੂੰ […]




