May 28, 2026

ਐੱਚ-1ਬੀ ਵੀਜ਼ਾ: ਹਜ਼ਾਰਾਂ ਭਾਰਤੀਆਂ ਨੂੰ ਰਾਹਤ

ਅਮਰੀਕਾ ਦੀ ਅਦਾਲਤ ਨੇ ਅਮਰੀਕਾ ’ਚ ਰਹਿ ਰਹੇ ਹਜ਼ਾਰਾਂ ਭਾਰਤੀਆਂ ਨੂੰ ਆਰਜ਼ੀ ਰਾਹਤ ਦਿੰਦਿਆਂ ਐੱਚ-1ਬੀ ਵੀਜ਼ਾਧਾਰਕਾਂ ਦੇ ਜੀਵਨ ਸਾਥੀਆਂ ਦੇ ਅਮਰੀਕਾ ’ਚ ਕੰਮ ਕਰਨ ’ਤੇ ਰੋਕ ਲਗਾਉਣ ਤੋਂ ਇਨਕਾਰ ਕਰਦਿਆਂ ਇਸ ਸਬੰਧੀ ਕੇਸ ਮੁੜ ਵਿਚਾਰ ਲਈ ਹੇਠਲੀ ਅਦਾਲਤ ਕੋਲ ਭੇਜ ਦਿੱਤਾ ਹੈ।ਜ਼ਿਕਰਯੋਗ ਹੈ ਕਿ ਬਰਾਕ ਓਬਾਮਾ ਦੇ ਕਾਰਜਕਾਲ ਵਿੱਚ ਐੱਚ-1ਬੀ ਵੀਜ਼ਾ ਧਾਰਕਾਂ ਦੇ ਜੀਵਨ ਸਾਥੀਆਂ […]

ਯੂਕੇ ਚੋਣਾਂ ’ਚ ਉਮੀਦਵਾਰਾਂ ਨੂੰ ਕਸ਼ਮੀਰ ਮਸਲਾ ਨਾ ਉਛਾਲਣ ਦੀ ਅਪੀਲ

ਲੰਡਨ – ਜੰਮੂ ਕਸ਼ਮੀਰ ਨੂੰ ਕੇਂਦਰੀ ਸ਼ਾਸਿਤ ਪ੍ਰਦੇਸ਼ ਬਣਾਏ ਜਾਣ ਮਗਰੋਂ ਇੰਗਲੈਂਡ ਦੀਆਂ ਆਮ ਚੋਣਾਂ ’ਚ ਇਹ ਮਸਲਾ ਉਭਾਰਿਆ ਜਾ ਰਿਹਾ ਹੈ। ਉਮੀਦਵਾਰਾਂ ਵੱਲੋਂ ਉਪ ਮਹਾਦੀਪ ਦੀਆਂ ਵੰਡੀਆਂ ਪਾਉਣ ਦੇ ਇਰਾਦਿਆਂ ਨੂੰ ਉਭਾਰੇ ਜਾਣ ਖ਼ਿਲਾਫ਼ ਚਿਤਾਵਨੀਆਂ ਦਿੱਤੀਆਂ ਜਾ ਰਹੀਆਂ ਹਨ। ਪ੍ਰਵਾਸੀ ਭਾਰਤੀਆਂ ਦਾ ਕਹਿਣਾ ਹੈ ਕਿ ਕਸ਼ਮੀਰ ਮਸਲੇ ਦੀ ਬਜਾਏ ਇੰਗਲੈਂਡ ਦੀਆਂ ਸਮੱਸਿਆਵਾਂ ’ਤੇ ਧਿਆਨ […]

ਜੰਮੂ ਚ ਢਿੱਲ ਮਗਰੋਂ ਮੁਸਲਮਾਨਾਂ ਨੇ ਈਦ-ਏ-ਮਿਲਾਦ ਮਨਾਈ

ਜੰਮੂ – ਜੰਮੂ ਖ਼ਿੱਤੇ ਦੇ ਜ਼ਿਆਦਾਤਰ ਹਿੱਸਿਆਂ ’ਚ ਐਤਵਾਰ ਨੂੰ ਪਾਬੰਦੀਆਂ ਹਟਾਉਣ ਮਗਰੋਂ ਮੁਸਲਮਾਨ ਭਾਈਚਾਰੇ ਨੇ ਮਸਜਿਦਾਂ ’ਚ ਨਮਾਜ਼ ਅਦਾ ਕਰਕੇ ਈਦ-ਏ-ਮਿਲਾਦ-ਉਨ-ਨਬੀ ਦਾ ਤਿਉਹਾਰ ਪੂਰੀ ਧਾਰਮਿਕ ਸ਼ਰਧਾ ਨਾਲ ਮਨਾਇਆ। ਅਧਿਕਾਰੀਆਂ ਨੇ ਕਿਹਾ ਕਿ ਪਾਬੰਦੀਆਂ ਕਾਰਨ ਕੋਈ ਵੱਡਾ ਜਲੂਸ ਕੱਢਣ ਦੀ ਇਜਾਜ਼ਤ ਨਹੀਂ ਦਿੱਤੀ ਗਈ ਪਰ ਰਾਜੌਰੀ ਜ਼ਿਲ੍ਹੇ ’ਚ ਵੱਡਾ ਮਿਲਾਦ ਜਲੂਸ ਕੱਢਣ ਦਿੱਤਾ ਗਿਆ। ਸੁਰੱਖਿਆ […]