May 28, 2026

ਕੈਪਟਨ ਅਮਰਿੰਦਰ ਸਿੰਘ ਦੀ ਸ਼ਮੂਲੀਅਤ ਵਾਲੇ ਪਹਿਲੇ ਜਥੇ ਦਾ ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਨਿੱਜੀ ਤੌਰ ’ਤੇ ਸਵਾਗਤ

ਕੈਪਟਨ ਅਮਰਿੰਦਰ ਸਿੰਘ ਨੇ ਕਰਤਾਰਪੁਰ ਲਾਂਘੇ ਦੇ ਖੁੱਲਣ ਨੂੰ ਦੋਵਾਂ ਦੇਸ਼ਾਂ ਵਿਚਕਾਰ ਸ਼ਾਂਤੀ ਤੇ ਸਦਭਾਵਨਾ ਦਾ ਆਗਾਜ਼ ਦੱਸਿਆ ਕਰਤਾਰਪੁਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਜਸ਼ਨਾਂ ਦੇ ਹਿੱਸੇ ਵਜੋਂ ਕਰਤਾਰਪੁਰ ਲਾਂਘੇ ਦਾ ਖੁੱਲਣਾ ਦੋਵਾਂ ਦੇਸ਼ਾਂ ਦਰਮਿਆਨ ਸ਼ਾਂਤੀ ਤੇ ਸਦਭਾਵਨਾ ਦੀ […]

ਅਯੁੱਧਿਆ ਕੇਸ ਤੇ ਇਤਿਹਾਸਕ ਫੈਸਲਾ : ਸਰਕਾਰ ਨੂੰ ਟਰੱਸਟ ਬਣਾ ਕੇ ਮੰਦਰ ਬਣਾਉਣ ਦਾ ਹੁਕਮ

ਮੁਸਲਮਾਨਾਂ ਨੂੰ ਮਜਸਿਦ ਦੀ ਉਸਾਰੀ ਲਈ ਅਯੁਧਿਆ ਵਿੱਚ ਢੁੱਕਵੀਂ ਥਾਂ ਤੇ ਪੰਜ ਏਕੜ ਜਮੀਨ ਮਿਲੇਗੀ ਨਵੀਂ ਦਿੱਲੀ – ਰਾਮ ਜਨਮ ਭੂਮੀ-ਬਾਬਰੀ ਮਸਜਿਦ ਵਿਵਾਦ ਮਾਮਲੇ ਵਿੱਚ ਸੁਪਰੀਮ ਕੋਰਟ ਵਲੋਂ ਅੱਜ ਫੈਸਲਾ ਸੁਣਾ ਦਿੱਤਾ ਗਿਆ| ਚੀਫ ਜਸਟਿਸ ਰੰਜਨ ਗੋਗੋਈ ਦੀ ਪ੍ਰਧਾਨਗੀ ਵਿੱਚ 5 ਜੱਜਾਂ ਦੀ ਸੰਵਿਧਾਨਕ ਬੈਂਚ ਵਲੋਂ ਅੱਜ ਇਹ ਫੈਸਲਾ ਸੁਣਾਇਆ ਗਿਆ ਹੈ ਕਿ ਵਿਵਾਦਿਤ ਜ਼ਮੀਨ […]

ਹਿਮਾਚਲ ਲਈ ਹੋਵੇਗਾ ਹਾਈ ਲੈਵਲ ਟਾਸਕ-ਫੋਰਸ ਦਾ ਗਠਨ: ਗੋਇਲ

ਧਰਮਸ਼ਾਲਾ – ਕੇਂਦਰੀ ਰੇਲ, ਉਦਯੋਗ ਅਤੇ ਵਪਾਰਕ ਮੰਤਰੀ ਪਿਊਸ਼ ਗੋਇਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਮੰਤਰਾਲਾ ਹਿਮਾਚਲ ਪ੍ਰਦੇਸ਼ ਦੇ ਅਧਿਕਾਰੀਆਂ ਨੂੰ ਲੈ ਕੇ ਇਕ ਹਾਈ ਲੈਵਲ ਟਾਸਕ-ਫੋਰਸ ਗਠਿਤ ਕਰੇਗਾ| ਨੀਤੀ ਕਮਿਸ਼ਨ ਦੇ ਮੈਂਬਰ ਇਸ ਦੀ ਅਗਵਾਈ ਕਰਨਗੇ| ਇਹ ਟਾਸਕ ਫੋਰਸ ਤਿੰਨ ਮਹੀਨਿਆਂ ਵਿੱਚ ਆਪਣੀ ਰਿਪੋਰਟ ਦੇਵੇਗੀ| ਧਰਮਸ਼ਾਲਾ ਵਿੱਚ ਰਾਈਜ਼ਿੰਗ ਹਿਮਾਚਲ ਗਲੋਬਲ ਇਨਵੈਸਟਰ ਮੀਟ ਦੇ […]