ਨਵਾਜ਼ ਸ਼ਰੀਫ ਨੂੰ ਇਲਾਜ ਲਈ ਅੱਜ ਲੰਡਨ ਲਿਜਾਇਆ ਜਾਵੇਗਾ
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ ਨੂੰ ਉਨ੍ਹਾਂ ਦੇ ਭਰਾ ਸ਼ਾਹਬਾਜ਼ ਸ਼ਰੀਫ ਇਲਾਜ ਲਈ ਐਤਵਾਰ ਨੂੰ ਲੰਡਨ ਲੈ ਕੇ ਜਾਣਗੇ। ਮੀਡੀਆ ਰਿਪੋਰਟਾਂ ਅਨੁਸਾਰ ਉਨ੍ਹਾਂ ਦੀ ਸਿਹਤ ਵਿੱਚ ਨਿਘਾਰ ਨਿਰੰਤਰ ਜਾਰੀ ਹੈ। ਨਵਾਜ਼ ਸ਼ਰੀਫ ਦੀ ਧੀ ਮਰੀਅਮ ਸ਼ਰੀਫ ਨੇ ਦੱਸਿਆ ਕਿ ਪਾਕਿਸਤਾਨ ਸਰਕਾਰ ਨੇ ਉਨ੍ਹਾਂ ਨੂੰ ਇਲਾਜ ਲਈ ਲੰਡਨ ਲੈ ਕੇ ਜਾਣ ਦੀ ਇਜਾਜ਼ਤ ਦੇ […]




