September 14, 2026

ਵਿਦਿਆਰਥੀਆਂ ਨੇ ਚਿੱਤਰਾਂ ਅਤੇ ਸੁੰਦਰ ਲਿਖਾਈ ਨਮੂਨਿਆਂ ਰਾਹੀਂ ਦਿੱਤਾ ਬਾਬਾ ਨਾਨਕ ਦੀਆਂ ਸਿੱਖਿਆਵਾਂ ‘ਤੇ ਅਮਲ ਕਰਨ ਦਾ ਸੁਨੇਹਾ

ਪੰਜਾਬ ਸਕੂਲ ਐਜੂਕੇਸ਼ਨ ਬੋਰਡ ਨੇ ਸੁਲਤਾਨਪੁਰ ਲੋਧੀ ਦੀ ਪਵਿੱਤਰ ਧਰਤੀ ‘ਤੇ ਲਾਈ ਵਿਦਿਆਰਥੀਆਂ ਵੱਲੋਂ ਬਣਾਏ ਚਿੱਤਰਾਂ ਤੇ ਸੁੰਦਰ ਲਿਖਾਈ ਨਮੂਨਿਆਂ ਦੀ ਪ੍ਰਦਰਸ਼ਨੀ ਸੁਲਤਾਨਪੁਰ ਲੋਧੀ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਉਨ੍ਹਾਂ ਨੂੰ ਸਿੱਜਦਾ ਕਰਨ ਲਈ ਜਿਥੇ ਲੱਖਾਂ ਦੀ ਤਦਾਦ ਵਿੱਚ ਸੰਗਤ ਸੁਲਤਾਨਪੁਰ ਲੋਧੀ ਦੀ ਪਵਿੱਤਰ ਨਗਰੀ ਵੱਲ ਵਹੀਰਾਂ ਘੱਤ ਰਹੀ […]

ਪੰਜਾਬ ਸਰਕਾਰ ਨੇ ਗੁਰੂ ਨਾਨਕ ਸਾਹਿਬ ਨੂੰ ਸਮਰਪਿਤ ਕੀਤਾ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਅੰਕ

500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ ਰਾਸ਼ਟਰਪਤੀ ਡਾ. ਜ਼ਾਕਿਰ ਹੁਸੈਨ ਵਲੋਂ ਦਿੱਤਾ ਭਾਸ਼ਣ ਵੀ ਕੀਤਾ ਸ਼ਾਮਿਲ ਚੰਡੀਗੜ੍ਹ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਸਰਕਾਰ ਵਲੋਂ ਸਰਕਾਰੀ ਮੈਗਜ਼ੀਨਾਂ ਦਾ ਨਵੰਬਰ ਦਾ ਅੰਕ ਗੁਰੂ ਸਾਹਿਬ ਨੂੰ ਸਮਰਪਿਤ ਕੀਤਾ ਗਿਆ ਹੈ, ਜਿਸ ਵਿਚ ਪਹਿਲੀ ਪਾਤਸ਼ਾਹੀ ਦੇ 500ਵੇਂ ਪ੍ਰਕਾਸ਼ ਪੁਰਬ ਮੌਕੇ ਤਤਕਾਲੀ […]

ਮਮਤਾ ਵੱਲੋਂ ਖੇਤਰੀ ਭਾਸ਼ਾਵਾਂ ਵਿੱਚ ਜੇਈਈ ਪ੍ਰੀਖਿਆ ਲੈਣ ਦੀ ਮੰਗ

ਕੋਲਕਾਤਾ – ਕੇਂਦਰ ਵੱਲੋਂ ਗੁਜਰਾਤੀ ਭਾਸ਼ਾ ਵਿੱਚ ਜੇਈਈ ਦੀ ਪ੍ਰੀਖਿਆ ਲੈਣ ਦੇ ਫ਼ੈਸਲੇ ਦੀ ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਨਿਖੇਧੀ ਕੀਤੀ ਹੈ। ਉਨ੍ਹਾਂ ਕੇਂਦਰ ਨੂੰ ਪੁੱਛਿਆ ਕਿ ਜੇ ਪ੍ਰੀਖਿਆ ਵਿੱਚ ਗੁਜਰਾਤੀ ਭਾਸ਼ਾ ਵਰਤੀ ਜਾ ਸਕਦੀ ਹੈ ਤਾਂ ਬੰਗਾਲੀ ਸਮੇਤ ਬਾਕੀ ਖੇਤਰੀ ਭਾਸ਼ਾਵਾਂ ਕਿਉਂ ਨਹੀਂ ਵਰਤੀਆਂ ਜਾ ਸਕਦੀਆਂ। ਸੀਬੀਐੱਸਈ ਨੇ 2014 ਵਿੱਚ ਉਰਦੂ, […]